ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੈਂਸੈਕਸ 86 ਅੰਕ ਚੜ੍ਹ ਕੇ 33776 'ਤੇ, ਨਿਫਟੀ 10122 'ਤੇ ਖੁੱਲ੍ਹਿਆ

ਵਿਸ਼ਵ ਬਾਜ਼ਾਰਾਂ ਤੋਂ ਮਿਲੇ-ਜੁਲੇ ਸੰਕੇਤਾਂ ਵਿਚਾਲੇ ਸ਼ੁੱਕਰਵਾਰ ਦੇ ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ ਮਿਲੇ-ਜੁਲੇ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ.ਐੱਸ.ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 86.71 ਅੰਕ ਮਤਲਬ 0.26 ਫੀਸਦੀ ਚੜ੍ਹ ਕੇ 33,776.80 'ਤੇ ਖੁੱਲ੍ਹਾ ਹੈ। ਨੈਸ਼ਨਲ ਸਟਾਕ ਐਕਸਚੇਂਜ (ਐੱਨ.ਐੱਸ.ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 2.55 ਅੰਕ ਮਤਲਬ 0.03 ਫੀਸਦੀ ਦੀ ਗਿਰਾਵਟ ਨਾਲ 10,122.35 ਦੇ ਪੱਧਰ 'ਤੇ ਖੁੱਲ੍ਹਿਆ ਹੈ।

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sensex rose by 86 points to 33776 on the Nifty 10122