ਅਗਲੀ ਕਹਾਣੀ

Share Market :  ਮਜ਼ਬੂਤੀ ਨਾਲ ਖੁੱਲ੍ਹਿਆ ਸ਼ੇਅਰ ਬਾਜ਼ਾਰ

Share Market :  ਮਜ਼ਬੂਤੀ ਨਾਲ ਖੁੱਲ੍ਹਿਆ ਸ਼ੇਅਰ ਬਾਜ਼ਾਰ

ਦੇਸ਼ ਦੇ ਸ਼ੇਅਰ ਬਾਜ਼ਾਰ ਸੋਮਵਾਰ ਨੂੰ ਮਜ਼ਬੂਤੀ ਨਾਲ ਖੁੱਲ੍ਹੇ। ਪ੍ਰਮੁੱਖ ਸੂਚਕ ਅੰਕ ਸੈਂਸੇਕਸ ਸਵੇਰੇ 273.72 ਅੰਕਾਂ ਦੀ ਮਜ਼ਬੂਤੀ ਨਾਲ 39,009.95 ਉਤੇ ਜਦੋਂ ਕਿ ਨਿਫਟੀ 62.25 ਅੰਕਾਂ ਦੀ ਮਜ਼ਬੂਤੀ ਨਾਲ 11,614.75 ਕਾਰੋਬਾਰ ਕਰਦੇ ਨਜ਼ਰ ਆਏ।

 

ਬੀਐਸਈ ਦਾ 30 ਸ਼ੇਅਰਾਂ ਉਤੇ ਆਧਾਰਿਤ ਸੰਵੇਦੀ ਸੂਚਕ ਅੰਕ ਸੈਂਸੇਕਸ ਸਵੇਰੇ 9.41 ਵਜੇ 95.96 ਅੰਕਾਂ ਦੀ ਮਜ਼ਬੂਤੀ ਨਾਲ 38,832.19 ਉਤੇ ਅਤੇ ਨੈਸ਼ਨਲ ਸਟਾਕ ਐਕਸਚੇਂਜ (ਐਨਐਸਈ) ਦਾ 50 ਸ਼ੇਅਰਾਂ ਉਤੇ ਆਧਾਰਿਤ ਸੰਵੇਦੀ ਸੂਚਕ ਅੰਕ ਨਿਫਟੀ ਵੀ ਲਗਭਗ ਇਸ ਸਮੇਂ 17.55 ਅੰਕਾਂ ਦੀ ਮਜ਼ਬੂਤੀ ਨਾਲ 11,570.05 ਉਤੇ ਕਾਰੋਬਾਰ ਕਰਦੇ ਦੇਖੇ ਗਏ।

 

ਬੀਤੇ ਸ਼ੁੱਕਰਵਾਰ ਨੂੰ ਸ਼ੇਅਰ ਬਾਜ਼ਾਰ ਲਾਲ ਨਿਸ਼ਾਨ ਉਤੇ ਬੰਦ ਹੋਇਆ। ਸੈਂਸੇਕਸ 86 ਅੰਕ ਡਿੱਗਕੇ 38,736 ਪੱਧਰ ਅਤੇ ਨਿਫਟੀ 30 ਅੰਕਾਂ ਡਿੱਗਣ ਨਾਲ 11,552 ਦੇ ਪੱਧਰ ਉਤੇ ਬੰਦ ਹੋਇਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sensex trading on green sign share market live updates