ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲਾਲ ਨਿਸ਼ਾਨ ਉਤੇ ਕਾਰੋਬਾਰ ਕਰ ਰਿਹਾ ਸ਼ੇਅਰ ਬਾਜ਼ਾਰ

ਲਾਲ ਨਿਸ਼ਾਨ ਉਤੇ ਕਾਰੋਬਾਰ ਕਰ ਰਿਹਾ ਸ਼ੇਅਰ ਬਾਜ਼ਾਰ

ਦੇਸ਼ ਦੇ ਸ਼ੇਅਰ ਬਾਜ਼ਾਰ ਦੇ ਸ਼ੁਰੂਆਤੀ ਕਾਰੋਬਾਰ ਵਿਚ ਮੰਗਲਵਾਰ ਨੂੰ ਗਿਰਾਵਟ ਚਲ ਰਹੀ ਹੈ। ਪ੍ਰਮੁੱਖ ਸੂਚਕ ਅੰਕ ਸੈਂਸੇਕਸ ਸਵੇਰੇ 9.53 ਵਜੇ 86.07 ਅੰਕਾਂ ਹੇਠਾਂ ਡਿੱਗਣ ਨਾਲ 37,945.06 ਉਤੇ ਕਾਰੋਬਾਰ ਕਰਦਾ ਦੇਖਿਆ ਗਿਆ। ਨਿਫਟੀ ਵੀ ਲਗਭਗ ਇਸੇ ਸਮੇਂ 22.15 ਅੰਕਾਂ ਦੀ ਕਮਜ਼ੋਰੀ ਨਾਲ 11,324.05 ਉਤੇ ਕਾਰੋਬਾਰ ਕਰਦਾ ਦਿਖਾਈ ਦਿੱਤਾ।

 

ਸੈਂਸੇਕਸ ਸਵੇਰੇ 107.43 ਅੰਕਾਂ ਦੀ ਮਜ਼ਬੂਤੀ ਨਾਲ 38,138.56 ਉਤੇ, ਜਦੋਂ ਕਿ ਨੈਸ਼ਨਲ ਸਟਾਕ ਐਕਸਚੇਂਜ (ਐਨਐਸਈ) ਦਾ 50 ਸ਼ੇਅਰਾਂ ਉਤੇ ਆਧਾਰਿਤ ਸੰਵੇਦੀ ਸੂਚਕਅੰਕ ਨਿਫਟੀ 26.06 ਅੰਕਾਂ ਦੀ ਮਜ਼ਬੂਤੀ ਨਾਲ 11,372.25 ਉਤੇ ਖੁੱਲ੍ਹਿਆ।

 

ਕਾਰੋਬਾਰੀ ਹਫਤੇ ਦੇ ਪਹਿਲੇ ਦਿਨ ਕੱਲ੍ਹ ਸ਼ੇਅਰ ਬਾਜ਼ਾਰ ਗਿਰਾਵਟ ਨਾਲ ਲਾਲ ਨਿਸ਼ਾਨ ਉਤੇ ਬੰਦ ਹੋਇਆ।  ਅੱਜ ਸੈਂਸੇਕਸ 305 ਅੰਕਾਂ ਦੀ ਗਿਰਾਵਟ ਨਾਲ 38,031 ਦੇ ਪੱਧਰ ਉਤੇ ਬੰਦ ਹੋਇਆ, ਉਥੇ, ਨਿਫਟੀ 82.10 ਅੰਕਾਂ ਦੀ ਗਿਰਾਵਟ ਨਾਲ 11,337 ਦੇ ਲੇਵਲ ਉਤੇ ਬੰਦ ਹੋਇਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:sensex trading on red sign on tuesday