ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰੁਪਏ ਦੇ ਮਜ਼ਬੂਤ ਸ਼ੁਰੂਆਤ, 34 ਪੈਸੇ ਵਧ ਕੇ ਖੁੱਲ੍ਹਿਆ

ਡਾਲਰ ਦੇ ਮੁਕਾਬਲੇ ਰੁਪਏ ਨੇ ਅੱਜ ਮਜ਼ਬੂਤ ਸ਼ੁਰੂਆਤ ਕੀਤੀ ਹੈ। ਰੁਪਿਆ ਅੱਜ 34 ਪੈਸੇ ਵਾਧੇ ਦੇ ਨਾਲ 73.23 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਡਾਲਰ ਦੇ ਮੁਕਾਬਲੇ ਰੁਪਿਆ ਕੱਲ 1 ਪੈਸੇ ਦੇ ਵਾਧੇ ਦੇ ਨਾਲ 73.57 ਦੇ ਪੱਧਰ 'ਤੇ ਬੰਦ ਹੋਇਆ ਸੀ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:strong opening of the rupee 34 paise more open