ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਇਹ ਹੈ ਹੁਣ ਨਵਾਂ ਮੁੱਲ

ਰੁਪਏ ਦੀ ਡਿੱਗਦੀ ਕੀਮਤ ਅਤੇ ਅੰਤਰਰਾਜੀ ਬਾਜ਼ਾਰ ਚ ਕੱਚੇ ਤੇਲ ਦੇ ਮੁੱਲ ਚ ਵੱਡੇ ਉਛਾਲ ਕਾਰਨ ਦੇਸ਼ ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸੋਮਵਾਰ ਨੂੰ ਆਪਣੀ ਹੁਣ ਤੱਕ ਦੀ ਸਭ ਤੋਂ ਉੱਚੀ ਕੀਮਤ ਤੇ ਪਹੁੰਚ ਗਈ। ਤੇਲ ਕੰਪਨੀਆਂ ਦੀ ਸੋਮਵਾਰ ਨੂੰ ਜਾਰੀ ਅਧੀਸੂਚਨਾ ਮੁਤਾਬਕ ਦਿੱਲੀ ਚ ਪੈਟਰੋਲ ਦਾ ਮੁੱਲ 79.15 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 71.15 ਰੁਪਏ ਪ੍ਰਤੀ ਲਿਟਰ ਦੇ ਨਵੇਂ ਰਿਕਾਰਡ ਸਭ ਤੋਂ ਉੱਚੇ ਪੱਧਰ ਤੇ ਪੁੱਜ ਗਏ ਹਨ।

 

ਦਿੱਲੀ ਚ ਪੈਟਰੋਲ ਦਾ ਮੁੱਲ 31 ਪੈਸੇ ਅਤੇ ਡੀਜ਼ਲ ਦਾ ਮੁੱਲ 39 ਪੈਸੇ ਪ੍ਰਤੀ ਲਿਟਰ ਦਾ ਨਵਾਂ ਵਾਧਾ ਦਰਜ ਕੀਤਾ ਗਿਆ ਹੈ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The increase in petrol and diesel prices is now the new value is now