ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੈਟਰੋਲ-ਡੀਜ਼ਲ ਦੇ ਮੁੱਲ ’ਚ ਅੱਜ ਇੰਨਾ ਹੋਇਆ ਵਾਧਾ, ਪੜ੍ਹੋ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ। ਇਸ ਤਰ੍ਹਾਂ ਮੰਗਲਵਾਰ ਨੂੰ ਵੀ ਪੈਟਰੋਲ-ਡੀਜ਼ਲ ਦੇ ਮੁੱਲ ਚ ਵਾਧਾ ਹੋਇਆ ਹੈ। ਦਿੱਲੀ ਚ ਮੰਗਲਵਾਰ ਨੂੰ ਪੈਟਰੋਲ 10 ਪੈਸੇ ਅਤੇ ਡੀਜ਼ਲ ਚ 9 ਪੈਸੇ ਪ੍ਰਤੀ ਲਿਟਰ ਮਹਿੰਗਾ ਹੋ ਗਿਆ ਹੈ। ਇਸ ਤਰ੍ਹਾਂ ਦਿੱਲੀ ਚ ਪੈਟਰੋਲ ਦਾ ਨਵਾਂ ਮੁੱਲ 82.16 ਅਤੇ ਡੀਜ਼ਲ ਦਾ ਨਵਾਂ ਮੁੱਲ 73.87 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ।

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The increase in petrol and diesel prices soared today