ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਡਾਲਰ ਦੇ ਮੁਕਾਬਲੇ ਰੁਪਿਆ 18 ਪੈਸੇ ਟੁੱਟ ਕੇ ਖੁੱਲ੍ਹਿਆ

ਰੁਪਏ ਦੀ ਸ਼ੁਰੂਆਤ ਅੱਜ ਵੱਡੀ ਕਮਜ਼ੋਰੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 18 ਪੈਸੇ ਟੁੱਟ ਕੇ 73.95 ਦੇ ਪੱਧਰ 'ਤੇ ਖੁੱਲ੍ਹਿਆ ਹੈ। ਪਰ ਖੁੱਲ੍ਹਣ ਤੋਂ ਬਾਅਦ ਰੁਪਏ 'ਚ ਹੇਠਾਂ ਤੋਂ 15 ਪੈਸੇ ਦਾ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ।

 

ਫਿਲਹਾਲ ਰੁਪਿਆ 73.86 ਦੇ ਆਸਪਾਸ ਨਜ਼ਰ ਆ ਰਿਹਾ ਹੈ।

 

 

 

 

ਪਿਛਲੇ ਕਾਰੋਬਾਰੀ ਦਿਨ ਯਾਨੀ ਸ਼ੁੱਕਰਵਾਰ ਨੂੰ ਰੁਪਿਆ 73.77 ਦੇ ਪੱਧਰ 'ਤੇ ਬੰਦ ਹੋਇਆ ਸੀ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The rupee opened 18 lost money