ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰੁਪਿਆ 18 ਪੈਸੇ ਵਧ ਕੇ 71.40 ਦੇ ਪੱਧਰ 'ਤੇ ਖੁੱਲ੍ਹਿਆ

ਕੱਲ ਦੀ ਭਾਰੀ ਗਿਰਾਵਟ ਤੋਂ ਬਾਅਦ ਰੁਪਿਆ ਅੱਜ ਸੰਭਲਦਾ ਨਜ਼ਰ ਆ ਰਿਹਾ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 18 ਪੈਸੇ ਵਧ ਕੇ 71.40 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਡਾਲਰ ਦੇ ਮੁਕਾਬਲੇ ਰੁਪਿਆ ਕੱਲ 37 ਪੈਸੇ ਦੀ ਕਮਜ਼ੋਰੀ ਦੇ ਨਾਲ 71.58 ਦੇ ਪੱਧਰ 'ਤੇ ਬੰਦ ਹੋਇਆ ਸੀ। ਰੁਪਿਆ ਕੱਲ ਆਪਣੇ ਸਭ ਤੋਂ ਹੇਠਲੇ ਪੱਧਰ 'ਤੇ ਫਿਸਲ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The rupee rose 18 paise to close at 71 40 level