ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੈਂਸੈਕਸ 258 ਅੰਕ ਡਿੱਗਿਆ ਅਤੇ ਨਿਫਟੀ 10500 ਦੇ ਹੇਠਾਂ ਖੁੱਲ੍ਹਿਆ

ਵਿਸ਼ਵ ਬਾਜ਼ਾਰਾਂ ਤੋਂ ਮਿਲੇ ਕਮਜ਼ੋਰ ਸੰਕੇਤਾਂ ਦੇ ਕਾਰਨ ਅੱਜ ਭਾਰਤੀ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਗਿਰਾਵਟ ਦੇ ਨਾਲ ਹੋਈ ਹੈ। ਕਾਰੋਬਾਰ ਦੀ ਸ਼ੁਰੂਆਤ 'ਚ ਸੈਂਸੈਕਸ ਅੱਜ 258.19 ਅੰਕ ਭਾਵ 0.73 ਫੀਸਦੀ ਡਿੱਗ ਕੇ 34,910.97 'ਤੇ ਅਤੇ ਨਿਫਟੀ 103.95 ਅੰਕ ਭਾਵ 0.98 ਫੀਸਦੀ ਡਿੱਗ ਕੇ 10,495.30 'ਤੇ ਖੁੱਲ੍ਹਿਆ ਹੈ।

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The Sensex fell 258 points and the Nifty opened under 10500