ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੈਂਸੈਕਸ 'ਚ 194 ਅੰਕ ਦਾ ਵਾਧਾ, ਨਿਫਟੀ 31 ਅੰਕ ਚੜ੍ਹ ਕੇ 10331 'ਤੇ ਖੁੱਲ੍ਹਿਆ

ਵਿਸ਼ਵ ਬਾਜ਼ਾਰ ਤੋਂ ਮਿਲੇਜੁਲੇ ਸੰਕੇਤਾਂ ਵਿਚਾਲੇ ਬੁੱਧਵਾਰ ਦੇ ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ ਮਜਬੂਤੀ ਨਾਲ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ.ਐੱਸ.ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 193.74 ਅੰਕ ਚੜ੍ਹ ਕੇ 34493.21 'ਤੇ ਖੁੱਲ੍ਹਾ ਹੈ। ਨੈਸ਼ਨਲ ਸਟਾਕ ਐਕਸਚੇਂਜ (ਐੱਨ.ਐੱਸ.ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 30.80 ਅੰਕ ਦੀ ਤੇਜ਼ੀ ਨਾਲ 10331 ਦੇ ਪੱਧਰ 'ਤੇ ਖੁੱਲ੍ਹਿਆ ਹੈ।

 

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The Sensex gained 194 points the Nifty rose 31 points to 10331