ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਾਜ਼ਾਰ ਦੀ ਸ਼ੁਰੁਆਤ ਵਾਧੇ ਨਾਲ, ਸੈਂਸੈਕਸ 100 ਅੰਕ ਮਜ਼ਬੂਤ

ਵਿਸ਼ਵ ਬਾਜ਼ਾਰਾਂ ਤੋਂ ਮਿਲੇ ਕਮਜ਼ੋਰ ਸੰਕੇਤਾਂ ਨਾਲ ਅੱਜ ਭਾਰਤੀ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਵਾਧੇ ਨਾਲ ਹੋਈ ਹੈ। ਕਾਰੋਬਾਰ ਦੀ ਸ਼ੁਰੂਆਤ 'ਚ ਸੈਂਸੈਕਸ 93.22 ਅੰਤ ਮਤਲਬ 0.26 ਫੀਸਦੀ ਵਧ ਕੇ 35353.76 'ਤੇ ਅਤੇ ਨਿਫਟੀ 27.30 ਅੰਕ ਮਤਲਬ 0.26 ਫੀਸਦੀ ਵਧ ਕੇ 10644.00 'ਤੇ ਖੁੱਲ੍ਹਿਆ ਹੈ।

 

ਦੱਸਣਯੋਗ ਹੈ ਕਿ ਕੱਲ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ, ਰੁਪਏ 'ਚ ਮਜ਼ਬੂਤੀ ਅਤੇ ਵਿਦੇਸ਼ੀ ਫੰਡਾਂ ਦੇ ਤਾਜ਼ਾ ਪ੍ਰਵਾਹ ਵਿਚਕਾਰ ਨਿਵੇਸ਼ਕਾਂ ਦੀ ਧਾਰਨਾ 'ਚ ਸੁਧਾਰ ਨਾਲ ਵੀਰਵਾਰ ਨੂੰ ਬੰਬਈ ਸ਼ੇਅਰ ਬਾਜ਼ਾਰ ਦਾ ਸੈਂਸੈਕਸ 119 ਅੰਕ ਚੜ੍ਹ ਗਿਆ ਉੱਧਰ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 10,600 ਅੰਕ ਦੇ ਪੱਧਰ ਨੂੰ ਪਾਰ ਕਰ ਗਿਆ।

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:With the start of the market Sensex 100 points stronger