ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਪਟਨਾ (ਏਮਜ਼) ਨੇ ਨਰਸਿੰਗ ਅਧਿਕਾਰੀ ਦੇ ਅਹੁਦੇ ਲਈ ਅਰਜ਼ੀ ਦੇਣ ਵਾਲੇ ਉਮੀਦਵਾਰਾਂ ਦੇ ਦਾਖਲਾ ਕਾਰਡ ਜਾਰੀ ਕੀਤੇ ਹਨ।
ਜਿਨ੍ਹਾਂ ਉਮੀਦਵਾਰਾਂ ਨੇ ਇਸ ਪ੍ਰੀਖਿਆ ਲਈ ਬਿਨੈ ਕੀਤੀ ਹੈ ਉਹ ਵਿਭਾਗ ਦੀ ਵੈਬਸਾਈਟ ਤੇ ਜਾ ਸਕਦੇ ਹਨ ਅਤੇ ਆਪਣਾ ਦਾਖਲਾ ਕਾਰਡ ਡਾਊਨਲੋਡ ਕਰ ਸਕਦੇ ਹਨ।
ਦੱਸ ਦਈਏ ਕਿ ਏਮਜ਼ ਨਰਸਿੰਗ ਅਧਿਕਾਰੀ ਦੀ ਭਰਤੀ ਲਈ ਇਹ ਪ੍ਰੀਖਿਆ 23 ਫਰਵਰੀ ਨੂੰ ਆਯੋਜਿਤ ਕੀਤੀ ਜਾ ਰਹੀ ਹੈ।
ਵਧੇਰੇ ਜਾਣਕਾਰੀ ਲਈ ਇਸੇ ਲਾਈਨ ’ਤੇ ਕਲਿੱਕ ਕਰੋ
.