ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਂਗਣਵਾੜੀ-ਬੱਚਿਆਂ ਲਈ 31 ਮਾਰਚ ਤੱਕ ਛੁੱਟੀਆਂ, ਸਟਾਫ਼ ਰਹੇਗਾ ਹਾਜ਼ਰ

ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕੋਰੋਨਾ ਵਾਇਰਸ ਦੇ ਸੰਭਾਵੀ ਖ਼ਤਰੇ ਕਰਕੇ ਅੱਜ ਸੂਬੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਲਈ 31 ਮਾਰਚ 2020 ਤੱਕ ਛੁੱਟੀਆਂ ਕਰਨ ਦਾ ਐਲਾਨ ਕੀਤਾ ਹੈ

 

ਇਹ ਜਾਣਕਾਰੀ ਦਿੰਦਿਆਂ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਆਂਗਣਵਾੜੀ ਸਟਾਫ਼ ਕੇਂਦਰਾਂ ਵਿੱਚ ਹਾਜ਼ਰ ਰਹੇਗਾ

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Anganwadi-Kids Holiday till March 31 staff will be present