ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਿਮਾਚਲ ਪ੍ਰਦੇਸ਼ ਕੇਂਦਰੀ ਯੂਨੀਵਰਸਿਟੀ ‘ਚ ਨਿਕਲੀਆਂ ਆਸਾਮੀਆਂ

ਹਿਮਾਚਲ ਪ੍ਰਦੇਸ਼ ਕੇਂਦਰੀ ਯੂਨੀਵਰਸਿਟੀ ਨੇ ਅਸੀਸਟੈਂਟ ਪ੍ਰੋਫ਼ੈਸਰ ਦੇ ਅਹੁਦਿਆਂ ਨੂੰ ਭਰਨ ਲਈ ਦਰਖਾਸਤਾਂ ਮੰਗੀਆਂ ਹਨ।  ਜਾਣਾਕਾਰੀ ਮੁਤਾਬਕ 51 ਅਹੁਦਿਆਂ ਤੇ ਨਿਯੁਕਤੀਆਂ ਕੀਤੀਆਂ ਜਾਣੀਆਂ ਹਨ। ਚਾਹਵਾਨ ਇਨ੍ਹਾਂ ਆਸਾਮੀਆਂ ਲਈ ਆਨ-ਲਾਈਨ ਦਰਖਾਸਤ ਦੇ ਸਕਦੇ ਹਨ।

 

ਜਾਣਕਾਰੀ ਮੁਤਾਬਕ ਦਰਖਾਸਤ ਦੇਣ ਦੀ ਆਖਰੀ ਮਿਤੀ 8 ਜੂਨ 2019 ਹੈ। ਇਨ੍ਹਾਂ ਅਹੁਦਿਆਂ ਲਈ ਤਨਖ਼ਾਹ 57,700 ਰੁਪਏ ਤੋਂ 1,82,400 ਰੁਪਏ ਤਕ ਹੋਵੇਗੀ। ਇਨ੍ਹਾਂ ਅਹੁਦਿਆਂ ਲਈ ਲੋੜੀਂਦੀ ਯੋਗਤਾ ਲਈ ਹਦਾਇਤਾਂ ਅੱਗੇ ਦਿੱਤੀਆਂ ਹਨ।

 

ਵਧੇਰੇ ਜਾਣਕਾਰੀ ਲਈ ਇਸੇ ਲਾਈਨ ’ਤੇ ਕਲਿੱਕ ਕਰੋ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Central University of Himachal Pradesh Jobs 2019 sarkari result