ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਖ਼ਰਾਬ ਮੌਸਮ ਕਾਰਨ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ

ਪੰਜਾਬ ਚ ਪੈ ਰਹੀ ਸੰਘਣੀ ਧੁੰਦ ਅਤੇ ਖ਼ਰਾਬ ਮੌਸਮ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 24-12-2019 ਤੋਂ 15-01-2020 ਤੱਕ ਸਮੂਹ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ।

 

ਮਿਲੀ ਜਾਣਕਾਰੀ ਮੁਤਾਬਕ ਮਿਤੀ 24-12-2019 ਤੋਂ 15-01-2020 ਤੱਕ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਅਤੇ ਸਾਰੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ਹੋਵੇਗਾ। ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਪਹਿਲਾਂ ਵਾਂਗ ਹੀ ਰਹੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Due to the inclement weather school s time changed in Punjab