ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

12ਵੀਂ ਪਾਸ ਲਈ ਚੰਗਾ ਮੌਕਾ, ਨਿੱਜੀ ਸਹਾਇਕ ਸਮੇਤ ਕਈ ਅਹੁਦਿਆਂ ‘ਤੇ ਭਰਤੀ

ਨੈਸ਼ਨਲ ਇੰਸਟੀਚਿਊਟ ਆਫ ਨਿਊਟ੍ਰੀਸ਼ਨ ਹੈਦਰਾਬਾਦ ਨੇ ਨਿੱਜੀ ਸਹਾਇਕ ਸਮੇਤ 20 ਅਸਾਮੀਆਂ 'ਤੇ ਭਰਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਇਹ ਅਸਾਮੀਆਂ ਸਿੱਧੀ ਭਰਤੀ ਦੇ ਅਧਾਰ 'ਤੇ ਭਰੀਆਂ ਜਾਣਗੀਆਂ।

 

ਯੋਗਤਾ: ਕਿਸੇ ਮਾਨਤਾ ਪ੍ਰਾਪਤ ਬੋਰਡ ਜਾਂ ਸੰਸਥਾ ਤੋਂ ਬਾਰ੍ਹਵੀਂ ਦੀ ਪ੍ਰੀਖਿਆ ਪਾਸ ਕੀਤੀ ਜਾਂ ਬੈਚਲਰ ਦੀ ਡਿਗਰੀ ਪ੍ਰਾਪਤ ਕੀਤੀ ਹੋਵੇ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਉਮਰ ਹੱਦ: ਅਸਾਮੀਆਂ ਅਨੁਸਾਰ ਘੱਟੋ ਘੱਟ 18 ਸਾਲ ਅਤੇ ਵੱਧ ਤੋਂ ਵੱਧ 30 ਸਾਲ।

 

ਅਰਜ਼ੀ ਦੀ ਫੀਸ: 300 ਰੁਪਏ।

 

ਅਰਜ਼ੀ ਪ੍ਰਾਪਤ ਹੋਣ ਦੀ ਆਖਰੀ ਤਾਰੀਖ: 25 ਸਤੰਬਰ 2019

 

ਵੈੱਬਸਾਈਟ: www.ninindia.org

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

 

 

.

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Good chance to pass on the 12th several positions including personal assistant