ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਰਿਆਣਾ ਬੋਰਡ ਭਿਵਾਨੀ 12ਵੀਂ ਦਾ ਨਤੀਜਾ ਅੱਜ

ਹਰਿਆਣਾ ਬੋਰਡ ਭਿਵਾਨੀ 12ਵੀਂ ਦਾ ਨਤੀਜਾ ਅੱਜ

ਹਰਿਆਣਾ ਸਕੂਲ ਸਿੱਖਿਆ ਬੋਰਡ ਦੇ ਤਹਿਤ 12ਵੀਂ ਦੀ ਪ੍ਰੀਖਿਆ ਦਾ ਨਤੀਜਾ ਅੱਜ ਦੁਪਹਿਰ ਤਿੰਨ ਵਜੇ ਐਲਾਨਿਆ ਜਾਵੇਗਾ। ਬੋਰਡ ਦੇ ਚੇਅਰਮੈਨ ਡਾ. ਜਗਬੀਰ ਸਿੰਘ ਨੇ ਇਹ ਜਾਣਕਾਰੀ ਦਿੱਤੀ। ਜਿਵੇਂ ਬੋਰਡ ਨਤੀਜਾ ਐਲਾਨੇ ਕਰੇਗਾ ਉਸਦੇ ਬਾਅਦ ਵਿਦਿਆਰਥੀ ਆਪਣਾ ਨਤੀਜਾ ਬੋਰਡ ਦੀ ਅਧਿਕਾਰਤ ਵੈਬਸਾਈਟ bseh.org.in ਉਤੇ ਜਾ ਕੇ ਆਪਣਾ ਨਤੀਜਾ ਦੇਖ ਸਕਣਗੇ।

 

ਪ੍ਰੀਖਿਆ 7 ਮਾਰਚ ਤੋਂ ਸ਼ੁਰੂ ਹੋਈ ਸੀ ਅਤੇ 5 ਅਪ੍ਰੈਲ ਨੂੰ ਖਤਮ ਹੋ ਗਈ ਸੀ। ਪ੍ਰੀਖਿਆ ਵਿਚ ਲਗਭਗ 1 ਲੱਖ 91 ਹਜ਼ਾਰ ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ। ਨਤੀਜਾ ਬੋਰਡ ਦੀ ਵੈਬਸਾਈਟ ਉਤੇ ਅਪਲੋਡ ਕੀਤਾ ਜਾਵੇਗਾ। ਇਸ ਵਾਰ ਬੋਰਡ ਪ੍ਰੀਖਿਆ ਨਤੀਜਾ ਕੇਵਲ 40 ਦਿਨ ਵਿਚ ਹੀ ਐਲਾਨ ਕਰ ਰਿਹਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:HBSE 12th results 2019: HBSE 12th results 2019: haryana board of school education bhiwani will declare 12th result today