ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

HSSC clerk result 2019: HSSC ਕਲਰਕ ਭਰਤੀ ਪ੍ਰੀਖਿਆ ਦਾ ਨਤੀਜਾ ਜਾਰੀ

HSSC Clerk result 2019: ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ (ਐਚਐਸਐਸਸੀ) ਨੇ ਕਲਰਕ ਭਰਤੀ ਪ੍ਰੀਖਿਆ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਜਿਨ੍ਹਾਂ ਉਮੀਦਵਾਰਾਂ ਨੇ ਇਹ ਪ੍ਰੀਖਿਆ ਦਿੱਤੀ ਸੀ ਉਹ ਐਚਐਸਸੀਸੀ ਦੀ ਅਧਿਕਾਰਤ ਵੈਬਸਾਈਟ hssc.gov.in 'ਤੇ ਜਾ ਕੇ ਮੈਰਿਟ ਸੂਚੀ ਨੂੰ ਡਾਊਨਲੋਡ ਕਰ ਸਕਦੇ ਹਨ। ਨਤੀਜੇ 18 ਦਸੰਬਰ ਨੂੰ ਜਾਰੀ ਕੀਤੇ ਗਏ ਸਨ।

 

ਤੁਹਾਨੂੰ ਦੱਸ ਦੇਈਏ ਕਿ ਐਚਐਸਸੀ ਕਲਰਕ ਭਰਤੀ ਪ੍ਰੀਖਿਆ (05/2019) 21 ਤੋਂ 23 ਸਤੰਬਰ ਦਰਮਿਆਨ ਸੂਬੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਗਈ ਸੀ। ਇਹ ਪ੍ਰੀਖਿਆ ਸਵੇਰ ਅਤੇ ਸ਼ਾਮ ਦੀਆਂ ਸ਼ਿਫਟਾਂ ਵਿੱਚ ਲਈ ਗਈ ਸੀ।

 

ਹਰਿਆਣਾ ਸਟਾਫ ਸਿਲੈਕਸ਼ਨ ਕਮਿਸ਼ਨ  (HSSC) ਨੇ ਜੂਨ ਮਹੀਨੇ ਵਿੱਚ 4858 ਕਲਰਕਾਂ ਦੀ ਭਰਤੀ ਕੀਤੀ ਸੀ। ਇਸ ਲਈ 12ਵੀਂ ਪਾਸ ਅਪਲਾਈ ਕਰ ਸਕਦਾ ਹੈ। ਵੱਧ ਤੋਂ ਵੱਧ ਉਮਰ ਹੱਦ 42 ਸਾਲ ਨਿਰਧਾਰਤ ਕੀਤੀ ਗਈ ਸੀ। ਤੁਹਾਨੂੰ ਦੱਸ ਦੇਈਏ ਕਿ 10 ਲੱਖ ਤੋਂ ਵੱਧ ਉਮੀਦਵਾਰਾਂ ਨੇ ਇਹ ਪ੍ਰੀਖਿਆ ਦਿੱਤੀ ਸੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:HSSC clerk result 2019: HSSC clerk recruitment exam result released on hssc gov in