ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

1,100 ਨਹਿਰੀ ਪਟਵਾਰੀਆਂ ਦੀਆਂ ਆਸਾਮੀਆਂ ਲਈ ਹੁਣੇ ਭਰੋ ਆਨਲਾਈਨ ਫ਼ਾਰਮ

1,100 ਨਹਿਰੀ ਪਟਵਾਰੀਆਂ ਦੀਆਂ ਆਸਾਮੀਆਂ ਲਈ ਹੁਣੇ ਭਰੋ ਆਨਲਾਈਨ ਫ਼ਾਰਮ

ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ ਨੇ 1,100 ਨਹਿਰੀ ਪਟਵਾਰੀਆਂ ਦੀਆਂ ਆਸਾਮੀਆਂ ਉੱਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਉਮੀਦਵਾਰ ਆਪਣੀਆਂ ਅਰਜ਼ੀਆਂ 18 ਜੂਨ, 2019 ਤੋਂ ਲੈ ਕੇ 2 ਜੁਲਾਈ, 2019 ਤੱਕ ਆੱਨਲਾਈਨ ਜਮ੍ਹਾ ਕਰਵਾ ਸਕਦੇ ਹਨ।

 

 

ਉਮੀਦਵਾਰਾਂ ਨੂੰ ਆਪਣੀਆਂ ਅਰਜ਼ੀਆਂ ਸਿਰਫ਼ ਆੱਨਲਾਈਨ ਹੀ ਜਮ੍ਹਾ ਕਰਵਾਉਣੀਆਂ ਹੋਣਗੀਆਂ। ਫ਼ੀਸ ਜਮ੍ਹਾ ਕਰਵਾਉਣ ਦੀ ਆਖ਼ਰੀ ਤਰੀਕ 5 ਜੁਲਾਈ, 2019 ਹੋਵੇਗੀ।

 

 

ਉਮੀਦਵਾਰਾਂ ਦੀ ਘੱਟੋ–ਘੱਟ ਵਿਦਿਅਕ ਯੋਗਤਾ ਕਿਸੇ ਵੀ ਵਿਸ਼ੇ ਵਿੱਚ ਗ੍ਰੈਜੂਏਸ਼ਨ ਤੇ ਮੈਟ੍ਰਿਕ ਪੱਧਰ ਤੱਕ ਹਿੰਦੀ ਜਾਂ ਸੰਸਕ੍ਰਿਤ ਵਿਸ਼ਾ ਹੋਣਾ ਜ਼ਰੂਰੀ ਹੈ।

 

 

ਵਿਦਿਅਕ ਯੋਗਤਾ ਨਾਲ ਸਬੰਧਤ ਜਾਣਕਾਰੀ ਲਈ ਇੱਥੇ ਹੇਠਾਂ ਦਿੱਤੇ ਨੋਟੀਫ਼ਿਕੇਸ਼ਨ ਵਾਲੇ ਲਿੰਕ ’ਤੇ ਕਲਿੱਕ ਕਰੋ।

 

 

ਬਿਨੈਕਾਰਾਂ ਲਈ ਉਮਰ ਦੀ ਹੱਦ 18 ਸਾਲ ਤੋਂ ਲੈ ਕੇ 42 ਸਾਲ ਰੱਖੀ ਗਈ ਹੈ।

 

 

[ ਅੰਗਰੇਜ਼ੀ ਭਾਸ਼ਾ ਵਿੱਚ ਇਨ੍ਹਾਂ ਆਸਾਮੀਆਂ ਦੀਆਂ ਵਿਸਤ੍ਰਿਤ ਸ਼ਰਤਾਂ ਪੜ੍ਹਨ ਲਈ ਇਸ ਸਤਰ ’ਤੇ ਕਲਿੱਕ ਕਰੋ ]

 

 

[ ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ ਦੀ ਵੈੱਬਸਾਈਟ ’ਤੇ ਜਾਣ ਲਈ ਇਸ ਸਤਰ ’ਤੇ ਕਲਿੱਕ ਕਰੋ ]

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Now fill online form for 1100 vacancies of Nehri Patwari