ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਕੱਢ ਰਹੀ ਵਾਰਡਰਾਂ ਤੇ ਮੈਟਰਨਾਂ ਦੀਆਂ ਅਸਾਮੀਆਂ

ਪੰਜਾਬ ਦੀਆਂ ਜੇਲ੍ਹਾਂ ਲੋੜੀਂਦੇ ਸਟਾਫ ਰਾਹੀਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਾਇਮ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੇ ਆਫੀਸਰਜ਼ ਕਮੇਟੀ ਅਤੇ ਮੰਤਰੀ ਮੰਡਲ ਵੱਲੋਂ ਪਹਿਲਾਂ ਹੀ ਮਨਜ਼ੂਰੀ ਕੀਤੀਆਂ ਜਾ ਚੁੱਕੀਆਂ ਵਾਰਡਰਾਂ ਦੀਆਂ 305 ਅਸਾਮੀਆਂ ਭਰਨ ਤੋਂ ਇਲਾਵਾ ਵਿਭਾਗ ਵਿੱਚ ਵਾਰਡਰਾਂ ਦੀਆਂ ਹੋਰ 448 ਅਸਾਮੀਆਂ ਅਤੇ ਮੈਟਰਨਾਂ ਦੀਆਂ 28 ਅਸਾਮੀਆਂ ਭਰਨ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ।

 

ਉਨ੍ਹਾਂ ਨੇ ਵਿਭਾਗ ਨੂੰ ਇਨ੍ਹਾਂ ਅਸਾਮੀਆਂ ਨੂੰ ਛੇਤੀ ਭਰਨ ਲਈ ਪ੍ਰਸਤਾਵ ਸੌਂਪਣ ਲਈ ਆਖਿਆ। ਉਨ੍ਹਾਂ ਨੇ ਜੇਲ੍ਹਾਂ ਵਿੱਚ ਗਸ਼ਤ ਵਧਾਉਣ ਲਈ ਵਿਭਾਗ ਵੱਲੋਂ 37 ਹੋਰ ਵਾਹਨਾਂ ਦੀ ਕੀਤੀ ਮੰਗ ਨੂੰ ਪ੍ਰਵਾਨ ਕਰ ਲਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Government is taking away the posts of Wards and Matrons