ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 29 ਅਤੇ 30 ਜਨਵਰੀ ਨੂੰ ਲਈ ਗਈ ਮੈਟ੍ਰਿਕ ਪੱਧਰੀ ਪੰਜਾਬੀ ਵਿਸ਼ੇ ਦੀ ਸਪੈਸ਼ਲ ਪ੍ਰੀਖਿਆ ਦਾ ਨਤੀਜਾ 26 ਫ਼ਰਵਰੀ ਨੂੰ ਐਲਾਨ ਕਰ ਦਿੱਤਾ।
ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜਨਕ ਰਾਜ ਮਹਿਰੋਕ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਸ ਪ੍ਰੀਖਿਆ ਨਾਲ ਸਬੰਧਤ ਪ੍ਰੀਖਿਆਰਥੀ 26 ਫ਼ਰਵਰੀ ਬੁੱਧਵਾਰ ਬਾਅਦ ਦੁਪਹਿਰ ਤੋਂ ਬੋਰਡ ਦੀ ਵੈੱਬਸਾਈਟ ਉਤੇ ਆਪਣਾ ਨਤੀਜਾ ਦੇਖ ਸਕਦੇ ਹਨ।
ਜਾਰੀ ਕੀਤਾ ਗਿਆ ਨਤੀਜਾ ਬੋਰਡ ਦੀ ਵੈਬਸਾਈਟ ਉਤੇ ਉਪਲਬਧ ਹੈ।
.