ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

Rajasthan BSTC Counselling Result 2019: ਰਾਜਸਥਾਨ ਬੀਐਸਟੀਸੀ ਨਤੀਜਾ ਐਲਾਨਿਆ

Rajasthan BSTC Counselling Result 2019: ਐਮਬੀਏ ਦੀ ਡਿਗਰੀ ਪ੍ਰਾਪਤ ਕਰ ਚੁੱਕੇ ਲੋਕਾਂ ਲਈ ਵੱਡੀ ਖੁਸ਼ਖਬਰੀ ਹੈ। ਰਾਜਸਥਾਨ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੀ ਸਟੋਰ ਮੈਨੇਜਰ ਦੀਆਂ ਅਸਾਮੀਆਂ ਲਈ ਦਰਖਾਸਤਾਂ ਮੰਗੀਆਂ ਗਈਆਂ ਹਨ। ਇਸ ਦੇ ਤਹਿਤ 42 ਅਸਾਮੀਆਂ ਭਰੀਆਂ ਜਾਣਗੀਆਂ।

 

ਚਾਹਵਾਨ ਉਮੀਦਵਾਰ ਇਨ੍ਹਾਂ ਅਹੁਦਿਆਂ ਲਈ ਆਨਲਾਈਨ ਦਰਖਾਸਤ ਦੇ ਸਕਦੇ ਹਨ। ਦਰਖਾਸਤ ਦੇਣ ਦੀ ਆਖਰੀ ਮਿਤੀ 31 ਅਗਸਤ 2019 ਹੈ। ਇਨ੍ਹਾਂ ਅਹੁਦਿਆਂ ਲਈ ਔਰਤਾਂ ਅਤੇ ਪੁਰਸ਼ਾਂ ਦੋਨਾਂ ਦਰਖਾਸਤ ਯੋਗ ਹੈ। ਹਰੇਕ ਤਰ੍ਹਾਂ ਦੇ ਰਾਖਵੇਂਕਰਨ ਅਤੇ ਉਮਰ ਮਿਆਦ ਚ ਛੋਟ ਦਾ ਲਾਪ ਸਿਰਫ ਰਾਜਸਥਾਨ ਦੇ ਮੂਲ ਨਿਵਾਸੀ ਉਮੀਦਵਾਰਾਂ ਨੂੰ ਮਿਲੇਗਾ।

 

ਹੋਰਨਾਂ ਸੂਬਿਆਂ ਦੇ ਉਮੀਦਵਾਰ ਨਾਰਾਖਵਾਂਕਰਨ ਵਰਗ ਚ ਆਉਣਗੇ ਤੇ ਇਸੇ ਵਰਗ ਚ ਦਰਖਾਸਤ ਦੇਣ ਦੇ ਯੋਗ ਹੋਣਗੇ। ਵਾਧੂ ਜਾਣਕਾਰੀ ਲਈ ਇਸ ਲਿੰਕ ਤੇ ਕਲਿਕ ਕਰੋ।

 

 

www.rcaudaipur.net

 

 

ਵਧੇਰੇ ਜਾਣਕਾਰੀ ਲਈ ਇਸੇ ਲਾਈਨ ’ਤੇ ਕਲਿੱਕ ਕਰੋ

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rajasthan BSTC Counselling Result 2019 to be declared today