ਰਾਜਸਥਾਨ ਸੈਕੰਡਰੀ ਸਿੱਖਿਆ ਬੋਰਡ (ਆਰਬੀਐਸਈ) ਵੱਲੋਂ ਅੱਜ 4 ਵਜੇ 8ਵੀਂ ਕਲਾਸ ਦਾ ਨਤੀਜਾ ਜਾਰੀ ਕਰ ਦਿੱਤਾ ਗਿਆ ਹੈ। ਲਾਈਵ ਹਿੰਦੁਸਤਾਨ ਉਤੇ ਵੀ ਨਤੀਜੇ ਦੇਖੇ ਜਾ ਸਕਦੇ ਹਨ।
ਰਾਜਸਥਾਨ ਦੇ ਸਿੱਖਿਆ ਮੰਤਰੀ ਗੋਵਿੰਦ ਸਿੰਘ ਡੋਟਾਸਰਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।
8ਵੀਂ ਦੇ ਵਿਦਿਆਰਥੀ ਬੋਰਡ ਦੀ ਆਧਿਕਾਰਤ ਵੈਬਸਾਈਟ rajeduboard.rajasthan.gov.in ਅਤੇ rajresults.nic.in ’ਤੇ ਜਾ ਕੇ ਵੀ ਆਪਣਾ ਨਤੀਜਾ ਦੇਖ ਸਕਦੇ ਹਨ।