ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਮਿਊਨਿਟੀ ਹੈਲਥ ਅਫ਼ਸਰ ਦੀਆਂ 2500 ਆਸਾਮੀਆਂ ਲਈ ਹੋਵੇਗੀ ਭਰਤੀ

ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਤਹਿਤ ਰਾਜਸਥਾਨ ਵਿੱਚ ਕਮਿਊਨਿਟੀ ਹੈਲਥ ਅਫ਼ਸਰ ਦੀਆਂ 2500 ਆਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਅਰਜ਼ੀ ਕਰਨ ਵਾਲੇ ਨੂੰ 6 ਮਹੀਨੇ ਦਾ ਬ੍ਰਿਜ ਕੋਰਸ ਕਰਨਾ ਹੋਵੇਗਾ। ਇਸ ਤੋਂ ਬਾਅਦ ਹੀ ਕਮਿਊਨਿਟੀ ਹੈਲਥ ਅਫ਼ਸਰ ਦੇ ਤੌਰ ਉੱਤੋ ਨਿਯੁਕਤੀ ਦਿੱਤੀ ਜਾਵੇਗੀ।

 

ਹਰ ਤਰ੍ਹਾਂ ਦੇ ਰਾਖਵੇਂਕਰਨ ਅਤੇ ਉਮਰ ਸੀਮਾ ਵਿੱਚ ਛੋਟ ਦਾ ਲਾਭ ਰਾਜਸਥਾਨ ਦੇ ਮੂਲ ਨਿਵਾਸੀਆਂ ਨੂੰ ਮਿਲੇਗਾ। ਅਪਲਾਈ ਕਰਨ ਦੀ ਆਖ਼ਰੀ ਮਿਤੀ 6 ਜੂਨ 2019 ਹੈ। ਹੋਰ ਆਸਾਮੀਆਂ ਅਤੇ ਸੰਬੰਧਤ ਜ਼ਿਆਦਾ ਜਾਣਕਾਰੀ ਲਈ ਇਸ ਲਿੰਕ ਉੱਤੇ ਕਲਿੱਕ ਕਰੋ। 

 

ਕਮਿਊਨਿਟੀ ਹੈਲਥ ਅਫ਼ਸਰ ਦੀਆਂ 2500 ਆਸਾਮੀਆਂ ਲਈ ਹੋਵੇਗੀ ਭਰਤੀ

 

 

.
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:recruitment on 2500 posts of community health officer in rajasthan know details