ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

UP Board Result 2019: 10ਵੀਂ ਤੇ 12ਵੀਂ ਦੇ ਨਤੀਜੇ ਆਉਣਗੇ ਅੱਜ

UP board 10th 12th result 2019: ਉੱਤਰ ਪ੍ਰਦੇਸ਼ ਸੈਕੰਡਰੀ ਸਿੱਖਿਆ ਕੌਂਸਲ (ਯੂਪੀ ਬੋਰਡ) 27 ਅਪ੍ਰੈਲ ਨੂੰ ਯੂਪੀ ਬੋਰਡ ਦੀ 2019 ਦੀ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਜਾਣਗੇ। ਬੋਰਡ ਅੱਜ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਇਕੱਠੇ ਐਲਾਨ ਕਰੇਗਾ। ਬੋਰਡ ਦੀ ਵੈਬਸਾਈਟ ਮੁਤਾਬਕ ਨਤੀਜਿਆਂ ਦਾ ਐਲਾਨ ਅੱਜ ਦੁਪਹਿਰ 12 ਵਜੇ ਕੀਤਾ ਜਾਵੇਗਾ।

 

 

ਵਾਧੂ ਜਾਣਕਾਰੀ ਲਈ ਇਸੇ ਲਾਈਨ ’ਤੇ ਕਲਿੱਕ ਕਰੋ

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:UP Board Result 2019: 10th and 12th results will be held today