ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ: UPSC ਸਿਵਲ ਸਰਵਿਸ ਪ੍ਰੀਖਿਆ 2019 ਦੇ ਇੰਟਰਵਿਊ ਮੁਲਤਵੀ

ਕੋਰੋਨਾ ਵਾਇਰਸ ਦੇ ਵੱਧ ਰਹੇ ਇਨਫੈਕਸ਼ਨ ਦੇ ਮੱਦੇਨਜ਼ਰ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ ਪੀ ਐਸ ਸੀ) ਨੇ ਸਿਵਲ ਸੇਵਾਵਾਂ ਪ੍ਰੀਖਿਆ 2019 ਲਈ ਇੰਟਰਵਿਊ ਵੀ 23 ਮਾਰਚ ਤੋਂ 3 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਹੈ ਇਹ ਫੈਸਲਾ ਕੋਰੋਨਾ ਵਾਇਰਸ ਦੀ ਲਾਗ ਨੂੰ ਰੋਕਣ ਲਈ ਲਿਆ ਗਿਆ ਹੈ

 

ਇਸ ਬਾਰੇ ਜਾਣਕਾਰੀ ਯੂਪੀਐਸਸੀ ਨੇ ਅਧਿਕਾਰਤ ਵੈੱਬਸਾਈਟ 'ਤੇ ਜਾਰੀ ਕੀਤੀ ਹੈ ਨੋਟੀਫਿਕੇਸ਼ਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਇੰਟਰਵਿਊ ਦੀਆਂ ਨਵੀਆਂ ਤਰੀਕਾਂ ਜਲਦ ਹੀ ਦੱਸ ਦਿੱਤੀਆਂ ਜਾਣਗੀਆਂ

 

ਤੁਹਾਨੂੰ ਦੱਸ ਦੇਈਏ ਕਿ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਸਿਵਲ ਸੇਵਾਵਾਂ ਪ੍ਰੀਖਿਆ 2019 ਲਈ ਇੰਟਰਵਿਊ 17 ਫਰਵਰੀ, 2020 ਤੋਂ ਸ਼ੁਰੂ ਹੋਈ ਸੀ ਕੁੱਲ 2304 ਉਮੀਦਵਾਰ ਯੂਪੀਐਸਸੀ ਦੀ ਮੁੱਖ ਪ੍ਰੀਖਿਆ ਵਿੱਚ ਸਫਲ ਹੋਏ ਸਨ, ਜੋ ਹੁਣ ਇੰਟਰਵਿਊ ਵਿੱਚ ਆਉਣਗੇ

 

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:UPSC civil service interview 2019: COVID 19 UPSC civil service exam interview postponed due to corona virus