ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਜਸਥਾਨ ਦੀ ਜਿੱਤ ਰਾਹੁਲ ਗਾਂਧੀ ਨੂੰ ਤੋਹਫਾ : ਸਚਿਨ ਪਾਇਲਟ

ਰਾਜਸਥਾਨ ਦੀ ਜਿੱਤ ਰਾਹੁਲ ਗਾਂਧੀ ਨੂੰ ਤੋਹਫਾ : ਸਚਿਨ ਪਾਇਲਟ

ਰਾਜਸਥਾਨ `ਚ ਕਾਂਗਰਸ ਦੇ ਹੱਕ `ਚ ਆ ਰਹੇ ਨਤੀਜਿਆਂ ਨੂੰ ਲੈ ਕੇ ਕਾਂਗਰਸ ਆਗੂ ਸਚਿਲ ਪਾਇਲਟ ਨੇ ਕਿਹਾ ਕਿ ਇਨ੍ਹਾਂ ਚੋਣਾਂ ਦੀ ਜਿੱਤ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੂੰ ਤੋਹਫਾ ਹੈ।

 

ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਇਕ ਸਾਲ ਪਹਿਲਾਂ ਹੀ ਪਾਰਟੀ ਦੇ ਪ੍ਰਧਾਨ ਬਣੇ ਸਨ। ਮੁੱਖ ਮੰਤਰੀ ਬਣਾਉਣ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਇਹ ਕਾਂਗਰਸ ਦੀ ਆਗੂ ਅਤੇ ਵਿਧਾਇਕ ਤੈਅ ਕਰਨਗੇ ਕਿ ਕਿਸ ਨੂੰ ਜਿ਼ੰਮੇਵਾਰ ਦਿੱਤੀ ਜਾਵੇ।  ਉਨ੍ਹਾਂ ਕਿਹਾ ਕਿ ਕਾਂਗਰਸ ਬਹੁਮਤ ਨਾਲ ਸਰਕਾਰ ਬਣਾਏਗੀ, ਜਦੋਂਕਿ ਪਿਛਲੀ ਵਾਰ 21 ਸੀਟਾਂ `ਤੇ ਜਿੱਤ ਪ੍ਰਾਪਤ ਕੀਤੀ ਸੀ।

 

 

ਕਾਂਗਰਸ ਦੀ ਆਗੂ ਤੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਿਹਲੋਤ ਨੇ ਕਿਹਾ ਕਿ ਮੁੱਖ ਮੰਤਰੀ ਲਈ ਫੈਸਲਾ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਕਰਨਗੇ ਕਿ ਮੁੱਖ ਮੰਤਰੀ ਕੌਣ ਹੋਵੇਗਾ। 
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rajasthan Election Result 2018