ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਗਰਸ ਨੇ ਜਾਰੀ ਕੀਤੀ 16 ਉਮੀਦਵਾਰਾਂ ਦੀ 5ਵੀਂ ਸੂਚੀ

1 / 3ਕਾਂਗਰਸ ਨੇ ਜਾਰੀ ਕੀਤੀ 16 ਉਮੀਦਵਾਰਾਂ ਦੀ 5ਵੀਂ ਸੂਚੀ

2 / 3ਕਾਂਗਰਸ ਨੇ ਜਾਰੀ ਕੀਤੀ 16 ਉਮੀਦਵਾਰਾਂ ਦੀ 5ਵੀਂ ਸੂਚੀ

3 / 3ਕਾਂਗਰਸ ਨੇ ਜਾਰੀ ਕੀਤੀ 16 ਉਮੀਦਵਾਰਾਂ ਦੀ 5ਵੀਂ ਸੂਚੀ

PreviousNext

ਕਾਂਗਰਸ ਨੇ ਮੱਧ ਪ੍ਰਦੇਸ਼ ਚੋਣਾਂ ਲਈ 16 ਉਮੀਦਵਾਰਾਂ ਦੀ 5ਵੀਂ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਤੋਂ ਕਾਂਗਰਸ 'ਚ ਸ਼ਾਮਲ ਹੋਏ ਸਰਤਾਜ ਸਿੰਘ ਹੌਸ਼ੰਗਾਬਾਦ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ।

 

ਇਸ ਤੋਂ ਪਹਿਲਾਂ ਕਾਂਗਰਸ ਨੇ ਅੱਜ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਲਈ ਚੌਥੀ ਸੂਚੀ ਜਾਰੀ ਕਰਕੇ 29 ਉਮੀਦਵਾਰਾਂ ਦੇ ਨਾਂ ਐਲਾਨ ਕੀਤੇ ਹਨ, ਜਿਸ 'ਚ ਮੁੱਖ ਮੰਤਰੀ ਸ਼ਿਵਰਾਜ ਸਿੰਘ ਦੇ ਸਾਲੇ ਸੰਜੈ ਮੇਸਾਨੀ ਨੂੰ ਵਾਰਾਸਿਵਨੀ ਤੋਂ ਟਿਕਟ ਦਿੱਤਾ ਗਿਆ ਹੈ ਪਰ ਦੋ ਸੀਟਾਂ 'ਤੇ ਉਮੀਦਵਾਰਾਂ ਨੂੰ ਬਦਲਿਆਂ ਗਿਆ ਸੀ। ਪਾਰਟੀ ਦੇ ਜਨਰਲ ਸਕੱਤਰ ਮੁਕੁਲ ਵਾਸਨਿਕ ਨੇ ਦੀਵਾਲੀ ਦੇ ਮੌਕੇ 'ਤੇ ਇਹ ਸੂਚੀ ਜਾਰੀ ਕੀਤੀ ਹੈ। ਪਾਰਟੀ ਨੇ ਸਿਰੋਂਜ ਅਤੇ ਬੁਰਹਾਨਪੁਰ 'ਚ ਆਪਣੇ ਉਮੀਦਵਾਰ ਬਦਲ ਦਿੱਤੇ ਹਨ।

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:5th list of 16 candidates released by Congress