ਹਰਿਆਣਾ ਦੀ ਜੀਂਦ ਵਿਧਾਨ ਸਭਾ ਸੀਟ ਤੇ ਮੁੜ ਤੋਂ ਭਾਜਪਾ ਨੇ ਕਬਜ਼ਾ ਜਮਾ ਲਿਆ ਹੈ। ਜੀਂਦ ਚ ਕਮਲ ਖਿੜ ਜਾਣ ਮਗਰੋਂ ਭਾਜਪਾ ਵਰਕਰਾਂ ਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਭਾਜਪਾ ਦੇ ਉਮੀਦਵਾਰ ਨੂੰ 8222 ਵੋਟਾਂ ਦੇ ਫਰਕ ਨਾਲ ਜਿੱਤ ਮਿਲੀ ਹੈ।
HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।
https://www.facebook.com/hindustantimespunjabi/