ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਮਲਨਾਥ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੱਕੀ

ਕਮਲਨਾਥ ਨੇ ਸੋਮਵਾਰ ਨੂੰ ਮੱਧ ਪ੍ਰਦੇਸ਼ ਦੇ 18ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ। ਸੂਬੇ ਦੀ ਰਾਜਪਾਲ ਆਨੰਦੀਬੇਨ ਪਟੇਲ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਚ ਕਾਂਗਰਸ ਮੁਖੀ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਸੀਨੀਅਰ ਕਾਂਗਰਸੀ ਲੀਡਰ ਮਲਿੱਕਾਅਰਜੁਨ ਖੜਗੇ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਉਪ ਮੁੱਖ ਮੰਤਰੀ ਸਚਿੱਨ ਪਾਇਲਟ, ਪੰਜਾਬ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਰਹੇ।

 

ਸਮਾਗਮ ਚ ਖਾਸ ਗੱਲ ਇਹ ਰਹੀ ਕਿ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸਿ਼ਵਰਾਜ ਸਿੰਘ ਚੌਹਾਨ ਇਸ ਸਮਾਗਮ ਦੌਰਾਨ ਕਮਲਨਾਥ ਨਾਲ ਸਟੇਜ ਤੇ ਉਨ੍ਹਾਂ ਦੀ ਖੁਸ਼ੀ ਦਾ ਆਨੰਦ ਮਾਣ ਰਹੇ ਸਨ ਜੋ ਕਿ ਵੀਡਿਓ ਚ ਸਾਫ ਦੇਖਿਆ ਜਾ ਸਕਦਾ ਹੈ। 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kamal Nath sworn in as Chief Minister of Madhya Pradesh