ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਈ ਮੁੱਦਾ ਨਹੀਂ ਤਾਂ ਕਾਂਗਰਸ ਫੈਲਾਉਂਦੀ ਹੈ ਜਾਤ ਦਾ ਜ਼ਹਿਰ- PM ਮੋਦੀ

ਕੋਈ ਮੁੱਦਾ ਨਹੀਂ ਤਾਂ ਕਾਂਗਰਸ ਫੈਲਾਉਂਦੀ ਹੈ ਜਾਤ ਦਾ ਜ਼ਹਿਰ- PM ਮੋਦੀ

ਰਾਜਸਥਾਨ ਚੋਣਾਂ ਨੂੰ ਲੈ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਚੋਣ ਰੈਲੀਆਂ ਕਰਕੇ ਆਪਣੇ ਹੱਕ ਵਿੱਚ ਵੋਟ ਕਰਨ ਦੀ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ. ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੇ ਅਲਵਰ ਵਿਖੇ ਆਪਣੀ ਰੈਲੀ ਦੌਰਾਨ ਕਾਂਗਰਸ ਨੂੰ ਸਿੱਧੇ ਤੌਰ 'ਤੇ ਨਿਸ਼ਾਨਾ ਬਣਾਇਆ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਕੋਲ ਕੋਈ ਵਿਜ਼ਨ ਨਹੀਂ ਹੈ

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਮੁੱਦਾ ਨਹੀਂ ਤਾਂ ਜਾਤ

 

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕਾਂਗਰਸ ਜਾਤ ਦਾ ਜ਼ਹਿਰ ਫੈਲਾਉਂਦੀ ਹੈ, ਨਫ਼ਰਤ ਕਾਂਗਰਸ ਦੀਆਂ ਨਸਾਂ ਵਿੱਚ ਭਰੀ ਹੈ ਅਲਵਰ ਦੀ ਰੈਲੀ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਕੋਈ ਮੁੱਦਾ ਨਹੀਂ ਮਿਲਦਾ, ਕਾਂਗਰਸ ਜਾਤੀ ਪੁੱਛਦੀ ਹੈ ਉਨ੍ਹਾਂ ਨੇ ਕਿਹਾ ਕਿ ਕਾਂਗਰਸੀ ਦੇ ਨੇਤਾ ਕਿਹੋ-ਕਿਹੋ ਜਿਹੀ ਨੇ ਭਾਸ਼ਾ ਦੀ ਵਰਤੋਂ ਕਰਦੇ ਹਨ

 

ਜ਼ਿਕਰਯੋਗ ਹੈ ਕਿ 7 ਦਸੰਬਰ ਨੂੰ ਰਾਜਸਥਾਨ ਦੀਆਂ 200 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ ਇੱਥੇ ਕਾਂਗਰਸ ਤੇ ਭਾਜਪਾ ਵਿਚਾਲੇ ਸਿੱਧੀ ਟੱਕਰ ਹੈ ਅਜਿਹੀ ਸਥਿਤੀ ਵਿੱਚ, ਦੋਵੇਂ ਪਾਰਟੀਆਂ ਲਗਾਤਾਰ ਪ੍ਰਚਾਰ ਕਰ ਰਹੀਆਂ ਹਨ

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM Modi atttacks on Congress in Alwar rally says they ask caste after feeling about defeat