ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੱਧ ਪ੍ਰਦੇਸ਼ ਅਤੇ ਮਿਜ਼ੋਰਮ ’ਚ ਅੱਜ ਪੈ ਰਹੀਆਂ ਨੇ ਵੋਟਾਂ

1 / 2ਮੱਧ ਪ੍ਰਦੇਸ਼ ਅਤੇ ਮਿਜ਼ੋਰਮ ’ਚ ਅੱਜ ਪੈ ਰਹੀਆਂ ਨੇ ਵੋਟਾਂ

2 / 2ਮੱਧ ਪ੍ਰਦੇਸ਼ ਅਤੇ ਮਿਜ਼ੋਰਮ ’ਚ ਅੱਜ ਪੈ ਰਹੀਆਂ ਨੇ ਵੋਟਾਂ

PreviousNext

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੱਧ ਪ੍ਰਦੇਸ਼ ਦੀਆਂ ਸਾਰੀਆਂ 230 ਸੀਟਾਂ ਅਤੇ ਮਿਜ਼ੋਰਮ ਦੀਆਂ ਸਾਰੀਆਂ 40 ਸੀਟਾਂ 'ਤੇ ਸਖ਼ਤ ਸੁਰੱਖਿਅਤ ਹੇਠ ਅੱਜ ਸਵੇਰੇ 8 ਵਜੇ ਤੋਂ ਵੋਟਿੰਗ ਹੋ ਰਹੀ ਹੈ।

 

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸਿ਼ਵਰਾਜ ਸਿੰਘ ਚੌਹਾਨ ਨੇ ਵੋਟ ਪਾਉਣ ਤੋਂ ਪਹਿਲਾਂ ਆਪਣੇ ਪਰਿਵਾਰ ਨਾਲ ਸੀਹੋਰ ਦੇ ਜੈਤਗਾਂਓ ਚ ਨਰਮਦਾ ਦਰਿਆ ਕੰਢੇ ਪੂਜਾ ਕੀਤੀ ਅਤੇ ਫਿਰ ਬੁਧਨੀ ਚ ਆਪਣੀ ਵੋਟ ਪਾਈ। ਵੋਟਰਾਂ ਨੂੰ ਜਾਗਰੂਕ ਕਰਨ ਲਈ ਸਿ਼ਵਰਾਜ ਨੇ ਕਿਹਾ ਕਿ ਉਹ ਵੋਟ ਸਿਰਫ ਆਪਣੇ ਲਈ ਨਹੀਂ ਬਲਕਿ ਪੂਰੇ ਮੱਧ ਪ੍ਰਦੇਸ਼ ਲਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਚ ਅੱਜ ਹੋਣ ਵਾਲੀ ਵੋਟਿੰਗ ਹੀ ਸੂਬੇ ਦਾ ਭਵਿੱਖ ਤੈਅ ਕਰਨਗੀਆਂ।

 

 

 

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Polling in Madhya Pradesh and Mizoram today