ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਦਾਕਾਰ ਦਲੀਪ ਕੁਮਾਰ ਦੀ ਹਾਲਤ ਵਿਗੜੀ, ਜ਼ੇਰੇ ਇਲਾਜ

ਬਾਲੀਵੁੱਡ ਦੇ ਮੰਨੇ ਪ੍ਰਮੰਨੇ ਅਦਾਕਾਰ ਦਲੀਪ ਕੁਮਾਰ ਦੀ ਛਾਤੀ ਚ ‌ਇਨਫੈਕਸ਼ਨ ਹੋਣ ਕਾਰਨ ਹਾਲਤ ਅਚਾਨਕ ਵਿਗੜ ਗਈ ਜਿਸ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ।  ਹਾਲੇ ਸਿਹਤ ਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੀ ਬੀਮਾਰੀ ਦੀ ਖਬਰ ਉਨ੍ਹਾਂ ਦੇ ਟਵਿੱਟਰ ਪੇਜ ਤੇ ਸਾਂਝੀ ਕੀਤੀ ਗਈ ਹੈ।

 

 

 

ਡਾਕਟਰਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਸਾਂਹ ਲੈਣ ਚ ਤਕਲੀਫ ਹੋ ਰਹੀ ਹੈ। ਡਾਕਟਰਾਂ ਮੁਤਾਬਕ ਫਿਕਰ ਦੀ ਕੋਈ ਗੱਲ ਨਹੀਂ ਹੈ। ਜਿ਼ਕਰਯੋਗ ਹੈ ਕਿ ਦਲੀਪ ਕੁਮਾਰ ਦੀ ਸਿਹਤ ਪਿਛਲੇ ਕੁੱਝ ਸਾਲਾਂ ਤੋਂ ਠੀਕ ਨਹੀਂ ਚੱਲ ਰਹੀ ਹੈ। 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Dilip Kumars condition worsens treatment given in Mumbais Leelavati hospital