ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

'ਝੋਨਾ' ਗੀਤ ਨਾਲ ਮਸ਼ਹੂਰ ਹੋਏ ਸਿੰਗਰ ਸ਼ਿੰਦਾ ਸ਼ੌਕੀ ਖ਼ਿਲਾਫ਼ ਬਲਾਤਕਾਰ ਦਾ ਕੇਸ ਦਰਜ

ਫ਼ੋਟੋੇ- ਯੂਟਿਊਬ

ਪੰਜਾਬ ਦੇ ਮਸ਼ਹੂਰ ਕਲਾਕਾਰ ਸੁਰਿੰਦਰ ਸਿੰਘ ਜੋ ਸ਼ਿੰਦਾ ਸ਼ੌਕੀ ਦੇ ਨਾਮ ਨਾਲ ਮਸ਼ਹੂਰ ਹਨ, ਉੱਤੇ ਇੱਕ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ ਲੱਗੇ ਹਨ। ਇਹ ਕੇਸ ਉਨ੍ਹਾਂ ਖ਼ਿਲਾਫ਼ ਬਠਿੰਡਾ ਥਾਣੇ ਵਿਖੇ ਦਰਜ ਕੀਤਾ ਗਿਆ ਹੈ. ਇਹ ਸ਼ਿਕਾਇਤ ਬਠਿੰਡਾ ਦੇ ਸਿਵਲ ਲਾਇਨਜ਼ ਥਾਣੇ ਵਿੱਚ ਦਰਜ ਕਰਵਾਈ ਗਈ ਹੈ।

 

ਪੁਲਿਸ ਨੇ FIR ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸ਼ਿੰਦਾ ਸ਼ੋਕੀ ਪੰਜਾਬ ਦੀ ਵੱਡੀ ਗਾਇਕਾ ਮਿਸ ਪੂਜਾ ਨਾਲ ਝੋਨਾ ਗੀਤ ਤੋਂ ਲੋਕਾਂ ਵਿਚਾਲੇ ਮਸ਼ਹੂਰ ਹੋਏ ਸਨ। ਇਸ ਗਾਣੇ ਦੀ ਸਫਲਤਾ ਤੋਂ ਬਾਅਦ ਉਨ੍ਹਾਂ ਨੇ ਝੋਨਾ 2 ਗੀਤ ਵੀ ਕੱਢਿਆ ਸੀ। 

 

ਹੋਰ ਜਾਣਕਾਰੀ ਲਈ ਸਾਡੇ ਨਾਲ ਜੁੜੇ ਰਹੇ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:rape case against famous punjabi singer shinda shonki in bathinda