ਅਗਲੀ ਕਹਾਣੀ

ਅਦਾਕਾਰ ਦੀਪਿਕਾ-ਰਣਵੀਰ ਅੱਜ ਕਰਾਉਣਗੇ ਵਿਆਹ

ਬਾਲੀਵੁੱਡ ਦੀ ਸਭ ਤੋਂ ਚਰਚਿਤ ਜੋੜੀ ਅਦਾਕਾਰਾ ਦੀਪਿਕਾ ਪਾਦੂਕੋਣ ਤੇ ਅਦਾਕਾਰ ਰਣਵੀਰ ਸਿੰਘ ਹੁਣ ਤੋਂ ਕੁਝ ਘੰਟਿਆ ਬਾਅਦ ਵਿਆਹ ਦੇ ਬੰਧਨ 'ਚ ਬੱਝ ਜਾਣਗੇ। ਇਹ ਵਿਆਹ 14-15 ਨਵੰਬਰ ਨੂੰ ਇਟਲੀ ਦੇ ਲੇਕ ਕੋਮੋ 'ਚ ਹੋਵੇਗੀ। ਲੇਕ ਕੋਮੋ 'ਚ ਵਿਆਹ ਸਥਾਨ ਨੂੰ ਦੁਲਹਨ ਵਾਂਗ ਸਜਾਇਆ ਗਿਆ ਹੈ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Actor Deepika and Ranveer marry today