ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਪਣੀ ਮਾਂ ਦੇ ਜਨਮਦਿਨ 'ਤੇ ਅਕਸ਼ੈ ਕੁਮਾਰ ਨੇ ਕੀਤਾ ਇਹ ਖਾਸ ਕੰਮ

ਬਾਲੀਵੁੱਡ ਦੇ ਖਿਡਾਰੀ ਅਤੇ ਬਾਕਸ ਆਫਿਸ ਦੇ ਕਿੰਗ ਮੰਨੇ ਜਾਣ ਵਾਲੇ ਅਕਸ਼ੈ ਕੁਮਾਰ ਨੇ ਆਪਣੀ ਤਾਜ਼ਾ ਰਿਲੀਜ਼ ਫ਼ਿਲਮ 'ਗੁੱਡ ਨਿਊਜ਼' ਨਾਲ ਨਵਾਂ ਰਿਕਾਰਡ ਬਣਾਇਆ ਹੈ ਫਿਲਮ ਅੱਜ ਤੱਕ ਦੀ ਉਨ੍ਹਾਂ ਦੀ ਸਭ ਤੋਂ ਜ਼ਿਆਦਾ ਕਮਾਈ ਕਰਨ ਵਾਲੀ ਫਿਲਮ ਬਣ ਗਈ ਹੈ ਫਿਲਮ ਨੇ ਅਕਸ਼ੇ ਦੀ ਪਿਛਲੀ ਫਿਲਮ 'ਮਿਸ਼ਨ ਮੰਗਲ' ਦਾ ਰਿਕਾਰਡ ਵੀ ਤੋੜ ਦਿੱਤਾ ਹੈ, ਜੋ ਕਿ ਉਨ੍ਹਾਂ ਦੀ ਹੁਣ ਤਕ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਸੀ

 

ਇਨ੍ਹਾਂ ਸਾਰੀਆਂ ਖਬਰਾਂ ਦੇ ਵਿਚਕਾਰ ਅਕਸ਼ੈ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੋਇਆ ਹੈ ਇਸ ਵੀਡੀਓ ਵਿੱਚ ਅਕਸ਼ੈ ਕੁਮਾਰ ਆਪਣੀ ਮਾਂ ਅਰੁਣਾ ਭਾਟੀਆ ਨਾਲ ਨਜ਼ਰ ਰਹੇ ਹਨ ਵੀਡੀਓ ਵਿੱਚ ਮਾਂ ਅਤੇ ਪੁੱਤਰ ਦੋਵੇਂ ਸਿੰਗਾਪੁਰ ਦੇ ਕੈਸੀਨੋ ਦਾ ਅਨੰਦ ਲੈਂਦੇ ਦਿਖਾਈ ਦੇ ਰਹੇ ਹਨ

 

ਦਰਅਸਲ, ਤੁਹਾਨੂੰ ਦੱਸ ਦੇਈਏ ਕਿ 21 ਜਨਵਰੀ ਨੂੰ ਅਕਸ਼ੈ ਕੁਮਾਰ ਦੀ ਮਾਂ 80 ਸਾਲ ਦੀ ਹੋ ਗਈ ਹੈ ਉਨ੍ਹਾਂ ਦੇ ਜਨਮਦਿਨ ਤੇ ਅਕਸ਼ੈ ਕੁਮਾਰ ਨੇ ਆਪਣੀ ਫਿਲਮ ਦੀ ਸ਼ੂਟਿੰਗ ਤੋਂ ਸਮਾਂ ਕੱਢਿਆ  ਅਤੇ ਆਪਣੀ ਮਾਂ ਨਾਲ ਘੁੰਮਣ ਦੀ ਯੋਜਨਾ ਬਣਾਈ ਹੈ ਅਕਸ਼ੈ ਕੁਮਾਰ ਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ


 

 

 

ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਕਸ਼ੈ ਨੇ ਇਹ ਵੀ ਕਿਹਾ ਕਿ ਕੈਸੀਨੋ ਉਨ੍ਹਾਂ ਦੀ ਮਾਂ ਲਈ ਦੁਨੀਆ ਦਾ ਸਭ ਤੋਂ ਮਨਪਸੰਦ ਸਥਾਨ ਹੈ ਇਸ ਵੀਡੀਓ ਨੂੰ ਪੋਸਟ ਕਰਨ ਤੋਂ ਬਾਅਦ ਪ੍ਰਸ਼ੰਸਕ ਵੀ ਅਕਸ਼ੈ ਕੁਮਾਰ ਦੀ ਤਾਰੀਫ ਕਰ ਰਹੇ ਸਨ

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Akshay Kumar did this special work on his mother s birthday