ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਿਤਾਭ ਬੱਚਨ ਦਾਦਾ ਸਾਹਬ ਫਾਲਕੇ ਐਵਾਰਡ ਨਾਲ ਸਨਮਾਨਤ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸਦੀ ਦੇ ਸੁਪਰਸਟਾਰ ਅਮਿਤਾਭ ਬੱਚਨ ਨੂੰ ਦਾਦਾ ਸਾਹਬ ਫਾਲਕੇ ਐਵਾਰਡ ਨਾਲ ਸਨਮਾਨਤ ਕੀਤਾ ਹੈ।

 

ਅਮਿਤਾਭ ਬੱਚਨ ਦਾਦਾ ਸਾਹਬ ਫਾਲਕੇ ਐਵਾਰਡ ਨਾਲ ਸਨਮਾਨਤ

 

 

 
 
 

ਬਾਲੀਵੁੱਡ ਦੇ ਸ਼ਹਿਨਸ਼ਾਹ ਅਮਿਤਾਭ ਬੱਚਨ ਨੂੰ ਐਤਵਾਰ ਨੂੰ ਦਾਦਾਸਾਹਬ ਫਾਲਕੇ ਪੁਰਸਕਾਰ ਨਾਲ ਨਵਾਜ਼ਿਆ ਗਿਆ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਸ਼ਟਰਪਤੀ ਭਵਨ ਵਿਖੇ ਉਨ੍ਹਾਂ ਨੂੰ ਇਹ ਪੁਰਸਕਾਰ ਦਿੱਤਾ

 

ਦਾਦਾ ਸਾਹਬ ਫਾਲਕੇ ਮਿਲਣ 'ਤੇ ਬਿਗ ਬੀ ਨੇ ਕਿਹਾ ਕਿ ਜਦੋਂ ਮੈਨੂੰ ਇਹ ਸਨਮਾਨ ਮਿਲਣ ਬਾਰੇ ਸੁਣਿਆ ਤਾਂ ਮੈਂ ਹੈਰਾਨ ਹੋਇਆ ਕਿ ਕੀ ਮੇਰਾ ਕਰੀਅਰ ਖਤਮ ਹੋ ਗਿਆ ਹੈ। ਪਰ ਬਿੱਗ ਬੀ ਨੇ ਫਿਰ ਕਿਹਾ ਕਿ ਉਹ ਹਾਲੇ ਵੀ ਮਹਿਸੂਸ ਕਰਦੇ ਹਨ ਕਿ ਸ਼ਾਇਦ ਫਿਲਮ ਇੰਡਸਟਰੀ ਕੁਝ ਕੰਮ ਕੀਤਾ ਜਾਣਾ ਬਾਕੀ ਹੈ।

 

ਇਸ ਦੌਰਾਨ ਬਿਗ ਬੀ ਦੇ ਪਰਿਵਾਰ ਤੋਂ ਉਨ੍ਹਾਂ ਦੀ ਪਤਨੀ ਜਯਾ ਬੱਚਨ ਅਤੇ ਬੇਟੇ ਅਭਿਸ਼ੇਕ ਬੱਚਨ ਮੌਜੂਦ ਸਨ।

 

ਦੱਸ ਦੇਈਏ ਕਿ ਅਮਿਤਾਭ ਬੱਚਨ 23 ਦਸੰਬਰ ਨੂੰ ਦਿੱਲੀ ਕਰਵਾਏ ਗਏ 66ਵੇਂ ਕੌਮੀ ਪੁਰਸਕਾਰ ਸਮਾਰੋਹ ਸਿਹਤ ਖਰਾਬ ਹੋਣ ਕਾਰਨ ਨਹੀਂ ਪਹੁੰਚ ਸਕੇ ਸਨਬਿੱਗ ਬੀ ਨੇ ਟਵੀਟ ਕਰਕੇ ਕਿਹਾ ਸੀ, 'ਬੁਖਾਰ ਕਾਰਨ ਮੈਂ ਗੈਰ-ਸਿਹਤਮੰਦ ਹਾਂ ਯਾਤਰਾ ਦੀ ਆਗਿਆ ਨਹੀਂ ਹੈ, ਇਸ ਲਈ ਮੈਂ ਕੱਲ੍ਹ ਦਿੱਲੀ ਕੌਮੀ ਪੁਰਸਕਾਰ ਸਮਾਰੋਹ ਸ਼ਾਮਲ ਨਹੀਂ ਹੋ ਸਕਾਂਗਾ ਬਦਕਿਸਮਤੀ ਨਾਲ ਮੈਨੂੰ ਇਸ 'ਤੇ ਅਫਸੋਸ ਹੈ
 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Amitabh Bachchan honored with Dadasaheb Phalke Award