ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਿਤਾਭ ਨੇ ਆਪਣੇ ਚਾਹੁਣ ਵਾਲਿਆਂ ਨੂੰ ਦਿੱਤੀ ਹੈਰਾਨ ਕਰਨ ਵਾਲੀ ਜਾਣਕਾਰੀ

ਅਮਿਤਾਭ ਨੇ ਆਪਣੇ ਚਾਹੁਣ ਵਾਲਿਆਂ ਨੂੰ ਦਿੱਤੀ ਹੈਰਾਨ ਕਰਨ ਵਾਲੀ ਜਾਣਕਾਰੀ

ਬਾਲੀਵੁਡ ਦੇ ਆਦਾਕਾਰ ਅਮਿਤਾਭ ਬਚਨ ਨੇ ਟਵੀਟ ਕਰਕੇ ਆਪਣੇ ਚਾਹੁਣ ਵਾਲਿਆਂ ਨੂੰ ਜਾਣਕਾਰੀ ਦਿੱਤੀ ਸੀ ਕਿ ਉਹ ਆਪਣੇ ਬੰਗਲੇ ਜਲਸਾ ਵਿਚ ਬਾਹਰ ਉਨ੍ਹਾਂ ਨੂੰ ਨਹੀਂ ਮਿਲਣ ਆ ਸਕਣਗੇ। ਅਮਿਤਭ ਬਚਨ ਸੋਸ਼ਲ ਮੀਡੀਆ ਉਤੇ ਕਾਫੀ ਸਰਗਰਮ ਰਹਿੰਦੇ ਹਨ। ਉਹ ਸੋਸ਼ਲ ਮੀਡੀਆ ਰਾਹੀਂ ਚਾਹੁਣ ਵਾਲਿਆਂ ਦੇ ਸੰਪਰਕ ਵਿਚ ਰਹਿੰਦੇ ਹਨ। ਇਸ ਦੇ ਨਾਲ ਹੀ ਬਿਗ ਬੀ ਐਤਵਾਰ ਨੂੰ ਆਪਣੇ ਘਰ ਦੇ ਬਾਹਰ ਆ ਕੇ ਆਪਣੇ ਚਾਹੁਦ ਵਾਲਿਆਂ ਨੂੰ ਵੀ ਮਿਲਦੇ ਹਨ। ਪ੍ਰੰਤੂ ਐਤਵਾਰ ਨੂੰ ਬਿਗ ਬੀ ਨੇ ਅਜਿਹਾ ਟਵੀਟ ਕੀਤਾ ਕਿ ਸਾਰੇ ਹੈਰਾਨ ਰਹਿ ਗਏ। ਦਰਅਸਲ, ਬਿਗ ਬੀ ਨੇ ਟਵੀਟ ਕੀਤਾ ਕਿ ਮੇਰੇ ਸਾਰੇ ਸ਼ੁਭਚਿੰਤਕਾਂ ਨੂੰ ਅੱਜ ਐਤਵਾਰ ਨੁੰ ਜਲਸਾ ਗੇਟ ਉਤੇ ਨਹੀਂ ਮਿਲ ਸਕਾਂਗਾ।

 

 

ਆਪਣੇ ਚਾਹੁਣ ਵਾਲਿਆਂ ਦੀ ਪਰੰਪਰਾ ਨੂੰ ਕਾਇਮ ਰੱਖਣ ਵਾਲੇ ਬਿਗ ਬੀ ਅਜਿਹਾ ਪਿਛਲੇ 36 ਸਾਲਾਂ ਤੋਂ ਕਰ ਰਹੇ ਹਨ। ਪ੍ਰੰਤੂ ਇਸ ਵਾਰ ਉਹ ਚਾਹੁਣ ਵਾਲਿਆਂ ਨੂੰ ਨਹੀਂ ਮਿਲਣਗੇ। ਉਨ੍ਹਾਂ ਚਾਹੁਣ ਵਾਲਿਆਂ ਨੂੰ ਨਾ ਮਿਲਣ ਦੀ ਜਾਣਕਾਰੀ ਆਪਣੇ ਬਲਾਗ ਰਾਹੀਂ ਦਿੱਤੀ।

 

ਹਿੰਦੀ ਰਸ਼ ਮੁਤਾਬਕ ਉਨ੍ਹਾਂ ਆਪਣੇ ਬਲਾਗ ਰਾਹੀਂ ਆਪਣੇ ਚਾਹੁਣ ਵਾਲਿਆਂ ਨੂੰ ਜਾਣਕਾਰੀ ਦਿੱਤੀ ਕਿ ਉਹ ਦਰਦ ਵਿਚ ਹਨ, ਪ੍ਰੰਤੂ ਉਨ੍ਹਾਂ ਦੇ ਚਾਹੁਣ ਵਾਲਿਆਂ ਨੂੰ ਜ਼ਰੂਰਤ ਨਹੀਂ ਹੈ। ਉਨ੍ਹਾਂ ਲਿਖਿਆ ਕਿ ਉਹ ਐਤਵਾਰ ਦਰਸ਼ਨ ਨਹੀਂ ਕਰ ਸਕਣਗੇ ਉਹ ਬਿਸਤਰੇ ਉਤੇ ਹਨ ਅਤੇ ਉਨ੍ਹਾਂ ਨੂੰ ਦਰਦ ਹੈ। ਕੋਈ ਘਬਰਾਉਣ ਵਾਲੀ ਗੱਲ ਨਹੀਂ ਹੈ, ਪ੍ਰੰਤੂ ਬਾਹਰ ਨਿਕਲਣਾ ਮੁਸ਼ਕਲ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:amitabh bachchan in pain tweeted the reason not coming outside the house on sunday meet with fans