ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅੰਗੂਰੀ ਭਾਬੀ ਨੇ AICWA ਨੂੰ ਕੀਤਾ ਚੈਲਿੰਜ, ਮੈਂ ਜਾਵਾਂਗੀ ਪਾਕਿ

ਟੀਵੀ ਸ਼ੋਅ 'ਭਾਬੀ ਜੀ ਘਰ ਪਰ ਹੈ' ਦੀ ਪ੍ਰਸਿੱਧ ਅਦਾਕਾਰਾ ਸ਼ਿਲਪਾ ਸ਼ਿੰਦੇ (Shilpa Shinde) ਇਨ੍ਹੀਂ ਦਿਨੀਂ ਆਪਣੇ ਵਿਵਾਦਗ੍ਰਸਤ ਬਿਆਨ ਕਾਰਨ ਸੁਰਖ਼ੀਆਂ 'ਚ ਹੈ। 

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

ਦਰਅਸਲ, 'ਬਿੱਗ ਬਾਸ 11' ਦੀ ਜੇਤੂ ਸ਼ਿਲਪਾ ਸ਼ਿੰਦੇ ਨੇ ਮੀਕਾ ਸਿੰਘ ਦੇ ਮੁੱਦੇ 'ਤੇ ਆਪਣੀ ਪ੍ਰਤੀਕ੍ਰਿਆ ਦਿੱਤੀ ਹੈ। ਉਨ੍ਹਾਂ ਮੀਕਾ ਸਿੰਘ (Mika Singh) ਦਾ ਸਮਰੱਥਨ ਕਰਦਿਆਂ ਕਿਹਾ ਕਿ ਜੇਕਰ ਪਾਕਿਸਤਾਨ ਸਵਾਗਤ ਕਰੇਗਾ ਤਾਂ ਉਹ ਜ਼ਰੂਰ ਉਥੇ ਪ੍ਰਦਰਸ਼ਨ ਕਰੇਗੀ ਅਤੇ ਜਿਹਾ ਕਰਨ ਤੋਂ ਉਨ੍ਹਾਂ ਨੂੰ ਕੋਈ ਵੀ ਨਹੀਂ ਰੋਕ ਸਕਦਾ। ਸ਼ਿਲਪਾ ਦੇ ਇਸ ਬਿਆਨ ਤੋਂ ਬਾਅਦ ਉਨ੍ਹਾਂ ਨੂੰ ਕਾਫੀ ਟ੍ਰੋਲ ਕੀਤਾ ਜਾ ਰਿਹਾ ਹੈ।

 

 
 
 
 
 
 
 
 
 
 
 
 
 

#shilpashinde #cute #look #beauty #actress #sexy #love #like4like

A post shared by Shilpa Shinde (@shilpashindeb) on

 

 

 


ਤੁਹਾਨੂੰ ਦੱਸ ਦਈਏ ਕਿ ਹਾਲ ਹੀ ਵਿੱਚ ਪਾਕਿਸਤਾਨ ਵਿੱਚ ਪ੍ਰਦਰਸ਼ਨ ਕਰਨ ਉੱਤੇ ਮੀਕਾ ਸਿੰਘ ‘ਤੇ ਆਲ ਇੰਡੀਆ ਸਿਨੇ ਵਰਕਰ ਐਸੋਸੀਏਸ਼ਨ (AICWA) ਅਤੇ ਫੈਡਰੇਸ਼ਨ ਆਫ਼ ਵੈਸਟਰਨ ਸਿਨੇ ਇੰਪਲਾਈ (FWCIA) ਨੇ ਪਾਬੰਦੀ ਲਗਾਈ ਸੀ। ਹਾਲਾਂਕਿ, ਪਿਛਲੇ ਸ਼ੁੱਕਰਵਾਰ ਨੂੰ ਉਸ ਦੀ ਮੁਆਫੀ ਮੰਗਣ ਤੋਂ ਬਾਅਦ ਇਸ ਨੂੰ ਵਾਪਸ ਲੈ ਲਿਆ ਗਿਆ ਸੀ।

 

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 


ਟਾਈਮਜ਼ ਆਫ਼ ਇੰਡੀਆ ਨੂੰ ਦਿੱਤੇ ਇਕ ਇੰਟਰਵਿਊ ਅਨੁਸਾਰ, ਮੀਕਾ ਸਿੰਘ ਦੇ ਸਮਰੱਥਨ ਵਿੱਚ ਆਈ ਸ਼ਿਲਪਾ ਸ਼ਿੰਦੇ ਨੇ ਕਿਹਾ ਕਿ ਉਸ ਨੇ ਮੁਆਫੀ ਮੰਗ ਲਈ ਹੋਵੇਗੀ, ਪਰ ਮੈਂ ਇਹ ਕਹਿਣਾ ਚਾਹੁੰਦੀ ਹਾਂ ਕਿ ਅਜਿਹਾ ਕੋਈ ਕਾਨੂੰਨ ਨਹੀਂ ਹੈ ਜੋ ਲੋਕਾਂ ਨੂੰ ਉਨ੍ਹਾਂ ਦਾ ਕੰਮ ਕਰਨ ਤੋਂ ਰੋਕ ਸਕੇ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bhabi Ji ghar Par Hain actress Shilpa Shinde controversial statement on all India Cine Workers Association decision on Mika Singh