ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੀਪਿਕਾ ਪਾਦੁਕੋਣ ਨੇ ਅਵਾਰਡ ਸ਼ੋਅ ‘ਚ ਆਪਣੀ ਦਿੱਖ ਨਾਲ ਢਾਹਿਆ ਕਹਿਰ, ਤਸਵੀਰਾਂ

ਮੁੰਬਈ ਵਿੱਚ ਆਯੋਜਿਤ ਇੱਕ ਐਵਾਰਡ ਸ਼ੋਅ ਦੇ ਮੌਕੇ ਤੇ ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਪਹੁੰਚੀ ਸੀ। ਇਸ ਦੌਰਾਨ ਦੀਪਿਕਾ ਪਾਦੁਕੋਣ ਇੱਕ ਐਵਾਰਡ ਸ਼ੋਅ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਦਿਖਾਈ ਦਿੱਤੇ।

 

ਇਸ ਦੌਰਾਨ ਦੀਪਿਕਾ ਸਾੜ੍ਹੀ ਪਾ ਕੇ ਬਹੁਤ ਖੂਬਸੂਰਤ ਲੱਗ ਰਹੀ ਸੀਐਵਾਰਡ ਸ਼ੋਅ ਦੇ ਮੌਕੇ 'ਤੇ ਅਦਾਕਾਰਾ ਦੀਪਿਕਾ ਪਾਦੁਕੋਣ ਨੇ ਪ੍ਰਸ਼ੰਸਕਾਂ ਅਤੇ ਮੀਡੀਆ ਨਾਲ ਖੁੱਲ੍ਹ ਕੇ ਗੱਲਬਾਤ ਕੀਤੀਦੀਪਿਕਾ ਪਾਦੁਕੋਣ ਨੇ ਆਪਣੀ ਸਾੜੀ ਵਾਲੀ ਇਸ ਨਵੀਂ ਦਿੱਖ ਨਾਲ ਸਾਰੇ ਦਰਸ਼ਕਾਂ ਨੂੰ ਕੀਲ੍ਹ ਦਿੱਤਾ।

 

 

 
 
 
 
 
 
 
 
 
 
 
 
  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bollywood actress Deepika Padukone at Award show