ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਾਲੀਵੁੱਡ ਅਦਾਕਾਰਾ ਸ਼ਬਾਨਾ ਆਜ਼ਮੀ ਨੂੰ ਸਵਾਈਨ ਫ਼ਲੂ, ਹਸਪਤਾਲ ’ਚ ਦਾਖ਼ਲ

ਦਿੱਗਜ ਅਦਾਕਾਰਾ ਸ਼ਬਾਨਾ ਆਜ਼ਮੀ ਨੂੰ ਸਵਾਈਨ ਫ਼ਲੂ ਹੋ ਗਿਆ ਹੈ। ਖਾਂਸੀ ਅਤੇ ਸਰਦੀ ਹੋਣ ਤੇ ਇੱਕ ਰੋਜ਼ਾਨਾ ਜਾਂਚ ਦੌਰਾਨ ਸ਼ਬਾਨਾ ਦੇ ਫ਼ਲੂ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਸ਼ਬਾਨਾ ਹਾਲੇ ਹਸਪਤਾਲ ਚ ਜ਼ੇਰੇ ਇਲਾਜ ਹਨ। ਸ਼ਬਾਨਾ ਨੇ ਕਿਹਾ ਕਿ ਮੁਸ਼ਕਲ ਨਾਲ ਮੈਨੂੰ ਸਵੈ-ਮੁਆਇਨਾ ਕਰਨ ਦਾ ਮੌਕਾ ਮਿਲਿਆ ਹੈ। ਇਸ ਲਈ ਇਹ ਮੇਰੇ ਲਈ ਇੱਕ ਬ੍ਰੇਕ ਦੀ ਤਰਾਂ ਹੈ। ਉਨ੍ਹਾਂ ਕਿਹਾ ਕਿ ਮੈਂ ਹਸਪਤਾਲ ਚ ਭਰਤੀ ਹਾਂ ਤੇ ਮੇਰੀ ਸਿਹਤ ਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ।

 

ਇਸ ਤੋਂ ਇਲਾਵਾ ਕੇਂਦਰੀ ਸਿਹਤ ਮੰਤਰਾਲਾ ਦੇ ਅੰਕੜਿਆਂ ਮੁਤਾਬਕ ਹੁਣ ਤੱਕ ਐਚ1ਐਨ1 ਮਹਾਵਾਰੀ ਕਾਰਨ 9000 ਤੋਂ ਜ਼ਿਆਦਾ ਲੋਕ ਇਸ ਬੀਮਾਰੀ ਨਾਲ ਪੀੜਤ ਹਨ।

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਦੱਸਣਯੋਗ ਹੈ ਕਿ ਦੇਸ਼ ਚ ਸਵਾਈਨ ਫ਼ਲੂ ਦਾ ਕਹਿਰ ਘੱਟ ਨਹੀਂ ਰਿਹਾ ਹੈ। ਇਸ ਬੀਮਾਰੀ ਨੇ ਪਿਛਲੇ ਹਫਤੇ ਹੀ 86 ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਬੀਮਾਰੀ ਕਾਰਨ ਪੂਰੇ ਦੇਸ਼ ਚ ਐਚ1ਐਨ1 ਮਹਾਵਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 312 ਹੋ ਗਈ ਹੈ।

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bollywood actress Shabana Azmi swine flu recruited in hospital