ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

MP ਤੇ ਅਦਾਕਾਰਾ ਨੁਸਰਤ ਜਹਾਂ ਨੇ ਤਾਜ਼ਾ ਫੋਟੋਆਂ ਕੀਤੀਆਂ ਸਾਂਝੀਆਂ

ਅਦਾਕਾਰਾ ਅਤੇ ਸੰਸਦ ਮੈਂਬਰ ਨੁਸਰਤ ਜਹਾਂ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਨੁਸਰਤ ਜਹਾਂ ਦੀ ਕਾਫੀ ਫੈਨ ਫਾਲੋਇੰਗ ਹੈ, ਇਸ ਲਈ ਉਨ੍ਹਾਂ ਦੀ ਫੋਟੋ ਸ਼ੇਅਰ ਕਰਦਿਆਂ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਜਾਂਦੀ ਹੈ

 

ਹੁਣ ਨੁਸਰਤ ਨੇ ਆਪਣੀ ਸਾੜੀ ਕੁਝ ਫੋਟੋਆਂ ਸ਼ੇਅਰ ਕੀਤੀਆਂ ਹਨ ਜਿਸ ਵਿਚ ਉਹ ਕਾਫ਼ੀ ਖੂਬਸੂਰਤ ਲੱਗ ਰਹੀ ਹੈ ਨੁਸਰਤ ਬਨਾਰਸੀ ਸਾੜੀ ਪਹਿਨੀ ਹੋਈ ਇਨ੍ਹਾਂ ਫੋਟੋਆਂ ਚ ਦਿਖਾਈ ਦੇ ਰਹੀ ਹੈ ਨੁਸਰਤ ਸਾੜੀ ਦੇ ਨਾਲ ਬਹੁਤ ਹਲਕਾ ਮੇਕਅਪ ਕੀਤਾ ਹੈ।

 

ਨੁਸਰਤ ਨੇ ਪਤੀ ਨਿਖਿਲ ਜੈਨ ਨਾਲ ਇੱਕ ਫੋਟੋ ਵੀ ਸਾਂਝੀ ਕੀਤੀ ਹੈ ਇਸ ਫੋਟੋ ਵਿੱਚ ਨੁਸਰਤ ਨੇ ਲਹਿੰਗਾ ਪਾਇਆ ਹੋਇਆ ਹੈ ਜਦੋਂ ਕਿ ਨਿਖਿਲ ਨੇ ਗੂੜ੍ਹੇ ਨੀਲੇ ਰੰਗ ਦਾ ਕੁੜਤਾ ਪਜਾਮਾ ਪਾਇਆ ਹੋਇਆ ਹੈ

 

ਦੱਸ ਦੇਈਏ ਕਿ ਨੁਸਰਤ ਜਹਾਂ ਪਹਿਲੀ ਵਾਰ ਸੰਸਦ ਮੈਂਬਰ ਚੁਣੇ ਗਏ ਹਨ ਸੰਸਦ ਮੈਂਬਰ ਬਣਨ ਤੋਂ ਬਾਅਦ ਨੁਸਰਤ ਨੇ 19 ਜੂਨ ਨੂੰ ਨਿਖਿਲ ਜੈਨ ਨਾਲ ਵਿਆਹ ਕਰਵਾ ਲਿਆ ਸੀ। ਨੁਸਰਤ ਅਕਸਰ ਆਪਣੀ ਫੋਟੋ ਨੂੰ ਲੈ ਕੇ ਚਰਚਾ ' ਰਹਿੰਦੀ ਹਨ

 

 

 

 

 

 

 

 

 

 

 
 
 
 
 
 
 
 
 
 
 
 
 

Light up lives with love.. @nikhiljain09

A post shared by Nusrat (@nusratchirps) on

 

 

 

 
 
 
 
 
 
 
 
 
 
 
 
 

Simplicity is the ultimate sophistication... #DurgaPuja2019

A post shared by Nusrat (@nusratchirps) on

 

 

 

 
 
 
 
 
 
 
 
 
 
 
 
 

Navami Nites with @nikhiljain09 😍#firstdurgapuja

A post shared by Nusrat (@nusratchirps) on

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:MP and actress Nusrat Jahan shared the latest photos