ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਰਧਾ ਕਪੂਰ ਨੇ ਇੰਸਟਾਗ੍ਰਾਮ 'ਤੇ ਆਪਣੇ ਇਸ ਪ੍ਰੋਜੈਕਟ ਦਾ ਕੀਤਾ ਐਲਾਨ

ਫ਼ਿਲਮ 'ਬਾਗ਼ੀ' ਦੀ ਪਹਿਲੀ ਕਿਸ਼ਤ 'ਚ ਆਪਣੇ ਪ੍ਰਦਰਸ਼ਨ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੀ ਅਭਿਨੇਤਰੀ ਸ਼ਰਧਾ ਕਪੂਰ ਨੇ ਇਸ ਫ੍ਰੈਂਚਾਇਜ਼ੀ ਦੇ ਆਉਣ ਵਾਲੇ ਤੀਜੇ ਹਿੱਸੇ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।

 

ਇਸ ਪ੍ਰੋਜੈਕਟ ਬਾਰੇ ਅਪਡੇਟ ਦਿੰਦੇ ਹੋਏ ਸ਼ਰਧਾ ਨੇ ਇੰਸਟਾਗ੍ਰਾਮ 'ਤੇ ਸਕ੍ਰਿਪਟ ਦੇ ਪਹਿਲੇ ਪੇਜ ਦੀ ਤਸਵੀਰ ਪੋਸਟ ਕਰਦਿਆਂ ਲਿਖਿਆ, 'ਬਾਗ਼ੀ-3' ਦੀ ਤਿਆਰੀ। ਸ਼ੂਟਿੰਗ ਕੁਝ ਦਿਨਾਂ ਵਿੱਚ ਸ਼ੁਰੂ ਹੋ ਜਾਵੇਗੀ।

 

 

ਅਹਿਮਦ ਖ਼ਾਨ ਇਸ ਦਾ ਨਿਰਦੇਸ਼ਨ ਕਰਨਗੇ ਅਤੇ ਟਾਈਗਰ ਸ਼ਰਾਫ ਇਕ ਵਾਰ ਫਿਰ ਫ਼ਿਲਮ ਵਿੱਚ ਨਜ਼ਰ ਆਉਣਗੇ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Shraddha Kapoor discloses about her next project share a photo on Instagram