ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗਾਇਕ ਸ਼ੈਰੀ ਮਾਨ ਦੀ ਮਾਂ ਦਾ ਦਿਹਾਂਤ

ਗਾਇਕ ਸ਼ੈਰੀ ਮਾਨ ਦੀ ਮਾਂ ਦਾ ਦਿਹਾਂਤ

ਪੰਜਾਬੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਸ਼ੈਰੀ ਮਾਨ ਨੂੰ ਉਸ ਸਮੇਂ ਵੱਡਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਮਾਤਾ ਦੀ ਮੌਤ ਹੋ ਗਈ।  ਇਸ ਸਬੰਧੀ ਜਾਣਕਾਰੀ ਸ਼ੈਰੀ ਮਾਨ ਨੇ ਆਪਣੇ ਸ਼ੋਸ਼ਲ ਮੀਡੀਆ ਰਾਹੀਂ ਦਿੱਤੀ।  ਸ਼ੈਰੀ ਮਾਨ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲਿਖਿਆ ਹੈ ਕਿ ‘ਅਲਵਿਦਾ ਮਾਂ’ ਹੋਰ ਕੁਝ ਨਹੀਂ ਕਹਿਣ ਨੂੰ ਬੱਸ… ਤੂੰ ਮਰ ਕੇ ਵੀ ਫਿਕਰ ਹੀ ਕਰਨੇ ਆਂ, ਪਰ ਤੇਰਾ ਸਿਆਣਾ ਪੁੱਤਰ ਬਣਨ ਦੀ ਕੋਸ਼ਿਸ਼ ਕਰਦਾ ਰਹਾਂਗਾ। 

 

ਸ਼ੈਰੀ ਮਾਨ ਵੱਲੋਂ ਇਹ ਜਾਣਕਾਰੀ ਸੋਸ਼ਲ ਮੀਡੀਆ ਉਤੇ ਦੇਣ ਤੋਂ ਬਾਅਦ ਵੱਡੀ ਗਿਣਤੀ ਉਨ੍ਹਾਂ ਦੇ ਚਾਹੁਣ ਵਾਲਿਆਂ ਨੇ ਉਨ੍ਹਾਂ ਨਾਲ ਦੁੱਖ ਪ੍ਰਗਟਾਇਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Singer Shary Maan mother passes away