ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਾਲੀਵੁੱਡ ਦੀ ਇਸ ਅਦਾਕਾਰਾ ਦਾ ਹੋਇਆ ਦੇਹਾਂਤ,  ਮੁੰਬਈ ਦੇ ਹਸਪਤਾਲ 'ਚ ਲਿਆ ਆਖ਼ਰੀ ਸਾਹ

                                                                     
ਬਾਲੀਵੁੱਡ ਅਦਾਕਾਰਾ ਵਿਦਿਆ ਸਿਨਹਾ ਦਾ ਵੀਰਵਾਰ ਨੂੰ ਮੁੰਬਈ ਜੁਹੂ ਦੇ ਇਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਛੋਟੀ ਸੀ ਬਾਤ, ਰਜਨੀਗੰਧਾ, ਪਤੀ ਪਤਨੀ ਅਤੇ  ਵੋਹ ਵਰਗੀਆਂ ਕਈ ਫ਼ਿਲਮਾਂ ਵਿੱਚ ਭੂਮਿਕਾ ਨਿਭਾਈ ਸੀ।

 

 

 

 

ਵਿਦਿਆ ਸਿਨਹਾ ਨੂੰ ਹਾਲ ਹੀ ਵਿੱਚ ਗੰਭੀਰ ਹਾਲਤ ਕਾਰਨ ਮੁੰਬਈ ਦੇ ਕ੍ਰਿਟੀਕੇਅਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਹ ਵੈਂਟੀਲੇਟਰ 'ਤੇ ਸੀ। ਸਾਹ ਦੀ ਸਮੱਸਿਆ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।


ਵਿਦਿਆ ਸਿਨਹਾ ਅਮੋਲ ਪਰਾਸ਼ਰ ਨਾਲ ਆਪਣੀ ਐਕਟਿੰਗ ਨੂੰ ਲੈ ਕੇ ਕਾਫ਼ੀ ਚਰਚਾ ਵਿੱਚ ਰਹੀ ਸੀ। ਫ਼ਿਲਮ ਰਜਨੀਗੰਧਾ ਅਤੇ ਛੋਟੇ ਸੀ ਬਾਤ ਨੇ ਵਿਦਿਆ ਸਿਨਹਾ ਦੇ ਕਰੀਅਰ ਨੂੰ ਸਿਖਰਾਂ ਉੱਤੇ ਪਹੁੰਚਾਇਆ।

 

ਹਸਪਤਾਲ ਵਿੱਚ ਦਾਖ਼ਲ ਹੋਣ ਤੋਂ ਬਾਅਦ ਮੁੰਬਈ ਸਥਿਤ ਹਸਪਤਾਲ ਦੇ ਅਧਿਕਾਰੀ ਨੇ ਦੱਸਿਆ ਸੀ ਕਿ ਵਿਦਿਆ ਸਿਨਹਾ ਦੀ ਹਾਲਤ ਵਿੱਚ ਪਹਿਲਾਂ ਨਾਲੋਂ ਬਹੁਤ ਸੁਧਾਰ ਹੋਇਆ ਸੀ।

 

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Vidya Sinha passes away in a hospital in Juhu