ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਸਮ NRC : ਸੁਪਰੀਮ ਕੋਰਟ ਵੱਲੋਂ ਨਾਮ ਪ੍ਰਕਾਸ਼ਤ ਕਰਨ ਦੇ ਹੁਕਮ

ਅਸਮ NRC : ਸੁਪਰੀਮ ਕੋਰਟ ਵੱਲੋਂ ਨਾਮ ਪ੍ਰਕਾਸ਼ਤ ਕਰਨ ਦੇ ਹੁਕਮ

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਆਦੇਸ਼ ਦਿੱਤਾ ਕਿ ਅਸਮ ਰਾਸ਼ਟਰੀ ਨਾਗਰਿਕ ਪੰਜੀ (ਐਨਆਰਸੀ) ਦੀ ਅੰਤਿਮ ਸੂਚੀ ਤੋਂ ਬਾਹਰ ਰਹਿ ਗਏ ਲੋਕਾਂ ਦੇ ਨਾਮ 31 ਅਗਸਤ ਨੂੰ ਕੇਵਲ ਆਨਲਾਈਨ ਪ੍ਰਕਾਸ਼ਤ ਕੀਤੇ ਜਾਣ।

 

ਮੁੱਖ ਜੱਜ ਰੰਜਨ ਗੋਗੋਈ ਅਤੇ ਜੱਜ ਆਰ ਐਫ ਨਰੀਮਨ ਦੇ ਬੈਂਚ ਨੇ ਕਿਹਾ ਕਿ ਅਸਮ ਐਨਆਰਸੀ ਦੇ ਅੰਕੜਿਆਂ ਦੀ ਸੁਰੱਖਿਆ ਲਈ ਆਧਾਰ ਵਰਗੀ ਉਚਿਤ ਵਿਵਸਥਾ ਹੋਣੀ ਚਾਹੀਦੀ ਹੈ।

 

ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਐਨਆਰਸੀ ਬਣਾਉਣ ਦੀ ਚਲ ਰਹੀ ਪ੍ਰਕਿਰਿਆ ਨੂੰ ਕਾਨੂੰਨੀ ਤੌਰ ਉਤੇ ਦਿੱਤੀਆਂ ਜਾ ਰਹੀਆਂ ਚੁਣੌਤੀਆਂ ਦੇ ਆਧਾਰ ਉਤੇ ਦੁਬਾਰਾ ਸ਼ੁਰੂ ਕਰਨ ਦਾ ਹੁਕਮ ਨਹੀਂ ਦਿੱਤਾ ਜਾ ਸਕਦਾ। ਸੁਪਰੀਮ ਕੋਰਟ ਨੇ ਪਹਿਲਾਂ ਕਿਹਾ ਸੀ ਕਿ ਅੰਤਿਮ ਅਸਮ ਐਨਆਰਸੀ 31 ਅਗਸਤ ਤੱਕ ਪ੍ਰਕਾਸ਼ਤ ਕੀਤਾ ਜਾਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title::Assam NRC: SC orders list of exclusion be published online only on Aug 31