ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਅੱਜ ਸੋਮਵਾਰ ਨੂੰ ਵੱਡਾ ਫ਼ੈਸਲਾ ਲਿਆ ਹੈ। ਹੁਣ ਸਰਕਾਰੀ ਨੌਕਰੀਆਂ ਵਿੱਚ ਆਰਥਿਕ ਤੌਰ `ਤੇ ਪੱਛੜੀਆਂ ਉੱਚ-ਜਾਤਾਂ (ਸਵਰਨ ਜਾਤਾਂ) ਨਾਲ ਸਬੰਧਤ ਉਮੀਦਵਾਰਾਂ ਨੂੰ 10 ਫ਼ੀ ਸਦੀ ਰਾਖਵਾਂਕਰਨ ਮਿਲਿਆ ਗਿਆ ਹੈ।
ਇਹ ਫ਼ੈਸਲਾ ਅੱਜ ਕੇਂਦਰੀ ਕੈਬਿਨੇਟ ਦੀ ਮੀਟਿੰਗ `ਚ ਲਿਆ ਗਿਆ।
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ
https://www.facebook.com/hindustantimespunjabi/
ਮੁਢਲੀ ਜਾਣਕਾਰੀ ਅਨੁਸਾਰ ਇਸ ਤਹਿਤ ਅੱਠ ਲੱਖ ਰੁਪਏ ਸਾਲਾਨਾ ਆਮਦਨ ਤੋ਼ ਘੱਟ ਵਾਲਿਆਂ ਨੂੰ ਇਸ ਦਾ ਲਾਭ ਮਿਲੇਗਾ। ਇਸ ਲਈ ਸੰਵਿਧਾਨ `ਚ ਸੋਧ ਲਈ ਸੰਸਦ ਦੇ ਚਾਲੂ ਸੈਸ਼ਨ ਦੌਰਾਨ ਹੀ ਬਿੱਲ ਲਿਆਂਦਾ ਜਾਵੇਗਾ।
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ
/