ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਰਿਆਣਾ ਵਿਧਾਨ ਸਭਾ ਚੋਣਾਂ: 1168 ਉਮੀਦਵਾਰ ਚੋਣ ਮੈਦਾਨ 'ਚ ਡਟੇ

ਹਰਿਆਣਾ ਚ ਵਿਧਾਨ ਸਭਾ ਚੋਣਾਂ 2019 ਲਈ ਉਮੀਦਵਾਰਾਂ ਵੱਲੋਂ ਨਾਂਅ ਵਾਪਸ ਲੈਣ ਤੋਂ ਬਾਅਦ ਹਰਿਆਣਾ ਦੀ 90 ਵਿਧਾਨ ਸਭਾ ਸੀਟਾਂ ਤੋਂ ਕੁਲ 1168 ਉਮੀਦਵਾਰ ਚੋਣ ਮੈਦਾਨ ਵਿਚ ਬਾਕੀ ਰਹਿ ਗਏ ਹਨ ਤੇ ਸਾਰੇ ਉਮੀਦਵਾਰਾਂ ਨੂੰ ਚੋਣ ਚਿੰਨ ਵੀ ਐਲਾਨ ਦਿੱਤੇ ਗਏ ਹਨ। ਸੂਬੇ ਦੀ ਵਿਧਾਨ ਸਭਾ ਸੀਟਾਂ ਲਈ 21 ਅਕਤੂਬਰ ਨੂੰ ਚੋਣ ਹੋਵੇਗੀ।

 

ਹਰਿਆਣਾ ਦੇ ਸੰਯੁਕਤ ਮੁੱਖ ਚੋਣ ਅਧਿਕਾਰੀ ਡਾ. ਇੰਦਰ ਜੀਤ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਜ਼ਿਲ੍ਹਾ ਅੰਬਾਲਾ ਵਿਚ ਕੁਲ 36, ਜ਼ਿਲ੍ਹਾ ਝੱਜਰ ਵਿਚ 58, ਜ਼ਿਲ੍ਹਾ ਕੈਥਲ ਵਿਚ 57, ਜ਼ਿਲ੍ਹਾ ਕੁਰੂਕਸ਼ੇਤਰ ਵਿਚ 44, ਜ਼ਿਲ੍ਹਾ ਸਿਰਸਾ ਵਿਚ 66, ਜ਼ਿਲ੍ਹਾ ਹਿਸਾਰ ਵਿਚ 118, ਜ਼ਿਲ੍ਹਾ ਯਮੁਨਾਨਗਰ ਵਿਚ 46, ਜ਼ਿਲ੍ਹਾ ਮਹੇਂਦਰਗੜ ਵਿਚ 45, ਜ਼ਿਲ੍ਹਾ ਚਰਖੀ ਦਾਦਰੀ ਵਿਚ 27, ਜ਼ਿਲ੍ਹਾ ਰਿਵਾੜੀ ਵਿਚ 41, ਜ਼ਿਲ੍ਹਾ ਜੀਂਦ ਵਿਚ 63, ਜ਼ਿਲ੍ਹਾ ਪੰਚਕੂਲਾ ਵਿਚ 24, ਜ਼ਿਲ੍ਹਾ ਫਤਿਹਾਬਾਦ ਵਿਚ 50, ਜ਼ਿਲ੍ਹਾ ਰੋਹਤਕ ਵਿਚ 58, ਜ਼ਿਲ੍ਹਾ ਪਾਣੀਪਤ ਵਿਚ 40, ਜ਼ਿਲ੍ਹਾ ਮੇਵਾਤ ਵਿਚ 35, ਜ਼ਿਲ੍ਹਾ ਸੋਨੀਪਤ ਵਿਚ 72, ਜ਼ਿਲ੍ਹਾ ਫਰੀਦਾਬਾਦ ਵਿਚ 69, ਜ਼ਿਲ੍ਹਾ ਭਿਵਾਨੀ ਵਿਚ 71, ਜ਼ਿਲ੍ਹਾ ਕਰਨਾਲ ਵਿਚ 59, ਜ਼ਿਲ੍ਹਾ ਗੁਰੂਗ੍ਰਾਮ ਵਿਚ 54, ਜ਼ਿਲ੍ਹਾ ਪਲਵਲ ਵਿਚ ਕੁਲ 35 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ।

 

 

 

 

.

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:1168 elections candidates in the Haryana Vidhan Sabha election 2019