ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

1984 ਸਿੱਖ ਕਤਲੇਆਮ: ਬਹਿਸ ਮੁਕੰਮਲ, ਅਗਲੀ ਸੁਣਵਾਈ 4 ਫਰਵਰੀ ਨੂੰ

1984 ਸਿੱਖ ਕਤਲੇਆਮ ਦੇ ਇੱਕ ਮਾਮਲੇ ਚ ਪਹਿਲਾਂ ਤੋਂ ਹੀ ਦੋਸ਼ੀ ਕਰਾਰ ਦਿੱਤੇ ਜਾਣ ਮਗਰੋਂ ਮਰਦੇ ਦਮ ਤੱਕ ਜੇਲ੍ਹ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ’ਚ ਪੇਸ਼ੀ ਹੋਈ। ਪੇਸ਼ੀ ਦੌਰਾਨ ਹੋਈ ਸੁਣਵਾਈ ਚ ਮਾਮਲੇ ਚ ਗਵਾਹ ਚਾਮ ਕੌਰ ਦੀ ਬਹਿਸ ਮੁਕੰਮਲ ਹੋ ਗਈ। ਜਿਸ ਤੋਂ ਬਾਅਦ ਮਾਣਯੋਗ ਅਦਾਲਤ ਨੇ ਅਗਲੀ ਸੁਣਵਾਈ ਹੁਣ 4 ਫਰਵਰੀ ਨੂੰ ਤੈਅ ਕਰ ਦਿੱਤੀ ਹੈ।

 

ਦੱਸਣਯੋਗ ਹੈ ਕਿ ਸੱਜਣ ਕੁਮਾਰ ਦਿੱਲੀ ਦੇ ਸੁਲਤਾਨਪੁਰੀ ਇਲਾਕੇ ਚ ਸਾਲ 1984 ਚ ਹੋਏ ਸਿੱਖ ਕਤਲੇਆਮ ਦੇ ਇੱਕ ਹੋਰ ਮਾਮਲੇ ਚ ਮੁਲਜ਼ਮ ਹਨ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

 

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:1984 Sikh massacre debates complete next hearing on 4th February