ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

2 ਮੈਂਬਰੀ SIT ਹੀ ਕਰੇਗੀ ’84 ਸਿੱਖ ਕਤਲੇਆਮ ਮਾਮਲਿਆਂ ਦੀ ਜਾਂਚ: ਸੁਪਰੀਮ ਕੋਰਟ

ਨਵੰਬਰ 1984 ਦੇ ਸਿੱਖ ਕਤਲੇਆਮ ਦੇ ਮਾਮਲਿਆਂ ਦੀ ਜਾਂਚ ਕਰ ਰਹੀ 2 ਮੈਂਬਰਾਂ ਦੀ ਐਸਆਈਟੀ ਟੀਮ ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ। ਮਾਨਯੋਗ ਅਦਾਲਤ ਨੇ ਕਿਹਾ ਹੈ ਕਿ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਮਾਮਲਿਆਂ ਦੀ ਜਾਂਚ ਕਰ ਰਹੀ 2 ਮੈਂਬਰਾਂ ਦੀ ਐਸਆਈਟੀ ਟੀਮ ਹੀ ਇਨ੍ਹਾਂ ਮਾਮਲਿਆਂ ਦੀ ਜਾਂਚ ਕਰੇਗੀ ਜੋ ਕਿ ਪਹਿਲਾਂ ਤੋਂ ਹੀ ਜਾਂਚ ਵਿੱਚ ਰੁੱਝੀ ਹੈ। ਇਹ ਫੈਸਲਾ 3 ਜੱਜਾਂ ਦੀ ਬੈਂਚ ਨੇ ਸੁਣਾਇਆ ਹੈ। ਇਸ ਫੈਸਲੇ ਤੋਂ ਬਾਅਦ 2 ਮੈਂਬਰੀ ਐਸਆਈਟੀ ਟੀਮ ਅੱਜ ਤੋਂ ਹੀ ਜਾਂਚ ਸ਼ੁਰੂ ਕਰ ਦੇਵੇਗੀ।  

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:2-member SIT will investigate 1984 Sikh Criminal Investigation Supreme Court